ਮੰਗਲਵਾਰ, ਫਰਵਰੀ 17, 2026 10:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਅਗਲੇ ਸਾਲ 1 ਜੁਲਾਈ ਤੋਂ ਪਲਾਸਟਿਕ ਦੀ ਵਰਤੋਂ ’ਤੇ ਲੱਗੇਗੀ ਪਾਬੰਦੀ

by propunjabtv
ਅਗਸਤ 14, 2021
in ਦੇਸ਼, ਪੰਜਾਬ, ਰਾਜਨੀਤੀ
0

ਪਲਾਸਟਿਕ ਦੀ ਵਰਤੋਂ ਕਾਰਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਫਲਦੀਆਂ ਹਨ | ਜਿਸ ਨੂੰ ਲੈ ਕੇ ਲੰਬੇ ਸਮੇਂ ਤੋਂ ਇਹ ਫੈਸਲੇ ਕੀਤੇ ਜਾ ਰਹੇ ਹਨ ਕਿ ਪਲਾਸਟਿਕ ਬੈਨ ਹੈ ਪਰ ਕਿਤੇ ਨਾ ਕਿਤੇ ਇਸ ਦੀ ਵਰਤੋਂ ਮੁੜ ਤੇਜ਼ੀ ਨਾਲ ਕੀਤੀ ਜਾ ਰਹੀ ਹੈ | ਦੇਸ਼ ਨੂੰ ਪਲਾਸਟਿਕ ਕੂੜੇ ਤੋਂ ਨਿਜਾਤ ਦਿਵਾਉਣ ਤੇ ਜਨਤਾ ਨੂੰ ਇਸ ਨਾਲ ਸਬੰਧ ਬਿਮਾਰੀਆਂ ਤੋਂ ਬਚਾਉਦ ਲਈ ਕੇਂਦਰ ਸਰਕਾਰ ਨੇ ਪਹਿਲੀ ਜੁਲਾਈ 2022 ਤੋਂ ਦੇਸ਼ ਵਿੱਚ ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕਾਰਨ ਪਲੇਟ, ਕੱਪ, ਸਟਰੌਅ, ਟ੍ਰੇਅ ਵਰਗੀਆਂ ਇਕ ਵਾਰ ਵਰਤੀਆਂ ਜਾਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ਨੂੰ ਬਣਾਉਣ, ਵੇਚਣ ਤੇ ਵਰਤਣ ’ਤੇ ਪਾਬੰਦੀ ਲੱਗ ਜਾਵੇਗੀ। ਸਰਕਾਰ ਨੇ ਇਸ ਹੁਕਮ ਤੋਂ ਛੋਟੇ ਕਾਰੋਬਾਰੀਆਂ ਨੂੰ ਰਾਹਤ ਦਿੰਦਿਆਂ ਸਾਮਾਨ ਲੈ ਕੇ ਜਾਣ ਲਈ ਪਲਾਸਟਿਕ ਦੇ ਥੈਲੇ (ਕੈਰੀ ਬੈਗ) ਦੀ ਮੋਟਾਈ ਇਸ ਸਾਲ 30 ਸਤੰਬਰ ਤੋਂ 75 ਮਾਈਕ੍ਰੋਨ ਤੇ 31 ਦਸੰਬਰ 2022 ਤੋਂ 120 ਮਾਈਕ੍ਰੋਨ ਕਰਨ ਦਾ ਫ਼ੈਸਲਾ ਕੀਤਾ ਹੈ।

Tags: banindiajulynext yearplastic
Share198Tweet124Share50

Related Posts

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

Royal Vegas Casino Play Now Join the Fun

ਫਰਵਰੀ 17, 2026

Casino Sites with High Bonus Offers

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.