ਸ਼ੁੱਕਰਵਾਰ, ਜੁਲਾਈ 18, 2025 06:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ

Dr. Inderbir Singh Nijjar: ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ।

by ਮਨਵੀਰ ਰੰਧਾਵਾ
ਮਾਰਚ 9, 2023
in ਪੰਜਾਬ
0

Scientific Disposal of Heritage Waste at Batala: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।

ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www. epro.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bataladr inderbir singh nijjarPollution Free Environmentpro punjab tvpunjab governmentpunjab ministerpunjab newsScientific disposal of Heritage Waste
Share210Tweet131Share52

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.