ਸ਼ੁੱਕਰਵਾਰ, ਜੂਨ 12, 2026 02:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫਗਾਨਿਸਤਾਨ ਛੱਡਣ ਤੋਂ ਬਾਅਦ ਅਸ਼ਰਫ ਗਨੀ ਨੇ ਤੋੜੀ ਚੁੱਪੀ,ਕਿਹਾ ਪੈਸੇ ਨਹੀਂ ਬਲਕਿ 1 ਜੋੜੀ ਕੱਪੜਿਆ ‘ਚ ਛੱਡ ਕੇ ਆਇਆ ਦੇਸ਼

by propunjabtv
ਅਗਸਤ 19, 2021
in ਦੇਸ਼, ਰਾਜਨੀਤੀ, ਵਿਦੇਸ਼
0

ਅਫਗਾਨਿਸਤਾਨ ਛੱਡਣ ਬਾਅਦ ਅਸ਼ਰਫ ਗਨੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ | ਗਨੀ ਨੇ ਬਹੁਤ ਸਾਰੇ ਇਲਜ਼ਾਮ ਲੱਗਣ ਤੋਂ ਬਾਅਦ ਆਪਣੀ ਚੁੱਪੀ ਤੋੜੀ ਹੈ | ਉਨ੍ਹਾਂ ਕਿਹਾ ਕਿ ਜੋ ਮੇਰੇ ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਗਨੀ ਪੈਸੇ ਲੈ ਕੇ ਦੇਸ਼ ਤੋਂ ਭੱਜ ਗਿਆ ਉਹ ਸਾਰੇ ਇਲਜ਼ਾਮ ਬੇਬੁਨਿਆਦ ਹਨ | ਗਨੀ ਨੇ ਕਿਹਾ ਕਿ ਮੈਂ ਸਿਰਫ਼ ਇੱਕ ਜੋੜੀ ਕੱਪੜਿਆ ‘ਚ ਦੇਸ਼ ਛੱਡ ਕੇ ਆਇਆ ਹਾਂ | ਅਫ਼ਗਾਨਿਸਤਾਨ ਤੋਂ ਨਿਕਲਣ ਤੋਂ ਬਾਅਦ uae ਵਿੱਚ ਪਨਾਹ ਲਈ ਹੈ ਉਥੇ ਦੀ ਸਰਕਾਰ ਨੇ ਇਸ ਗਲ ਤੇ ਮੋਹਰ ਲਾਈ ਹੈ | ਉਨ੍ਹਾਂ ਕਿਹਾ ਕਿ ਮੈਂ ਖੂਨ ਖਰਾਬ ਰੋਕਣ ਦੇ ਲਈ ਦੇਸ਼ ਤੋਂ ਆਇਆ ਸੀ ਹਾਲੇ ਵੀ ਮੈਂ ਅਫ਼ਗਾਨਿਸਤਾਨ ਵਾਪਸ ਜਾਣ ਦੇ ਤਰੀਕੇ ਸੋਚ ਰਿਹਾ ਹੈ ਮੈਂ ਆਪਣਾ ਦੇਸ਼ ਛੱਡ ਕੇ ਨਹੀਂ ਆਇਆ |

Tags: AfghanistanAshraf Ghaniclothesleaving Afghanistan
Share201Tweet126Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.