ਐਤਵਾਰ, ਜੁਲਾਈ 5, 2026 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਦਲ ਤੇ ਕਾਂਗਰਸ ਸਰਕਾਰ ਨੇ ਹਰ ਪੰਜਾਬੀ ਨੂੰ ਬਣਾਇਆ 1 ਲੱਖ ਰੁਪਏ ਦਾ ਕਰਜ਼ਦਾਰ- ਰਾਘਵ ਚੱਡਾ

by propunjabtv
ਜਨਵਰੀ 3, 2022
in ਪੰਜਾਬ
0

‘ਆਪ’ ਦੇ ਸਹਿ-ਇੰਚਾਰਜ ਨੇ ਕਾਂਗਰਸ ਤੇ ਬਾਦਲਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ 50 ਸਾਲਾਂ ‘ਚ ਬਾਦਲ ਅਤੇ ਕਾਂਗਰਸ ਸਰਕਾਰ ਨੇ ਹਰ ਪੰਜਾਬੀ ਨੂੰ ਕਰਜ਼ਦਾਰ ਬਣਾ ਦਿੱਤਾ ਹੈ।ਪੰਜਾਬ ਦੀ ਕੁੱਲ ਆਬਾਦੀ ਕਰੀਬ 3 ਕਰੋੜ ਹੈ ਅਤੇ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ।

ਹਰ ਪੰਜਾਬੀ ਦੇ ਸਿਰ 1 ਲੱਖ ਰੁਪਏ ਕਰਜ਼ਾ ਹੈ।ਰਾਘਵ ਚੱਡਾ ਨੇ ਕਿਹਾ ਕਿ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਪੰਜਾਬ ‘ਚ ਜਨਮ ਲੈਂਦਿਆਂ ਹੀ ਬੱਚੇ ਦੇ ਸਿਰ 1 ਲੱਖ ਰੁਪਏ ਦਾ ਕਰਜ਼ਾ ਚੜ੍ਹ ਜਾਂਦਾ ਹੈ।

ਉਨਾਂ੍ਹ ਨੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਹ ਆਗੂ 2 ਕਰੋੜ ਦੀ ਗੱਡੀ ‘ਚੋਂ ਨਿਕਲ ਕੇ ਜਨਤਾ ਨੂੰ ਕਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ।ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।ਸਾਫ ਨੀਅਤ ਅਤੇ ਚੰਗੀ ਸੋਚ ਨਾਲ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਇਆ ਜਾ ਸਕਦਾ ਹੈ।

Tags: apppunjabraghav chadda
Share198Tweet124Share50

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.