ਸ਼ਨੀਵਾਰ, ਮਾਰਚ 21, 2026 02:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ 1 ਕਰੋੜ ਦੀ ਸਹਾਇਤਾ ਰਾਸ਼ੀ ਤੇ ਸਰਕਾਰੀ ਨੌਕਰੀ ਦਾ ਐਲਾਨ

by propunjabtv
ਮਈ 8, 2022
in ਪੰਜਾਬ
0

ਸ਼ੁੱਕਰਵਾਰ ਨੂੰ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਮਾਨ ਸਰਕਾਰ ਵਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।ਸੂਬੇਦਾਰ ਹਰਦੀਪ ਸਿੰਘ ਐੱਲਏਸੀ ‘ਤੇ ਤਾਇਨਾਤ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ‘ਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਦੇਸ਼ ਕੌਮ ਲਈ ਆਪਣੀ ਜਾਨ ਕੁਰਬਾਨ ਗਏ।ਇਸ ਬਹਾਦਰ ਜਵਾਨ ਜੇ.ਸੀ.ਓ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾਂ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।ਉਹ ਆਪਣੇ ਪਿੱਛੇ ਪਤਨੀ ,ਬੇਟੀ ਅਤੇ ਬੇਟੇ ਨੂੰ ਛੱਡ ਗਏ ਹਨ।ਦੱਸ ਦੇਈਏ ਕਿ ਪੰਜਾਬ ‘ਚ ਸੱਤਾਧਾਰੀ ਪਾਰਟੀ ਨੇ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।ਪਹਿਲਾਂ ਦਿੱਲੀ ‘ਚ ਸ਼ਹੀਦ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਂਦੀ ਸੀ।

Tags: aappunjab governmentShaheed Subedar Hardeep Singh
Share199Tweet124Share50

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.