ਬੁੱਧਵਾਰ, ਮਈ 13, 2026 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੇ ਕਹਿਰ ਨੂੰ ਦੇਖਦੇ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਤੇ ਲੱਗੀ ਰੋਕ 1 ਮਹੀਨਾ ਹੋਰ ਵਧਾਈ

by propunjabtv
ਮਈ 22, 2021
in ਦੇਸ਼
0

ਕੋਰੋਨਾ ਦੇ ਕਹਿਰ ਦੁਨੀਆਂ ਭਰ ਵਿਚ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਨੇ ਉਧਰ ਮੌਤਾਂ ਦੀ ਗੱਲ ਕਰੀਏ ਤਾਂ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਵੀ ਰਫਤਾਰ ਫੜ ਰਿਹਾ ਹੈ |ਇਸ ਵਿਚਾਲੇ ਕੋਰੋਨਾ ਮਾਮਲਿਆਂ ਨੂੰ ਵਧਦੇ ਵੇਖ ਕੇ  ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਨਾਂ ਤੇ 1 ਹੋਰ ਮਹੀਨੇ ਲਈ ਰੋਕ ਵਧਾ ਦਿੱਤੀ ਹੈ। ਇਸ ਦਾ ਐਲਾਨ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਕੀਤਾ ਹੈ। ਦੱਸ ਦੇਈਏ ਕਿ (India) ਭਾਰਤ ਅਤੇ ਪਾਕਿਸਤਾਨ ਤੋਂ ਪਹਿਲਾਂ 30 ਦਿਨਾਂ ਦੀ ਉਡਾਨਾਂ ‘ਤੇ ਪਾਬੰਦੀ ਜੋ ਸ਼ਨੀਵਾਰ ਯਾਨੀ ਅੱਜ ਖਤਮ ਹੋਣ ਵਾਲੀ ਸੀ, ਨੂੰ ਹੁਣ 21 ਜੂਨ ਤੱਕ ਵਧਾ ਦਿੱਤਾ ਗਿਆ ਹੈ।ਕੈਨੇਡਾ ਦੀ ਹਫਤਾਵਾਰੀ ਪਬਲਿਕ ਹੈਲਥ ਏਜੰਸੀ ਦੀ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਨੇ ਅਸਲ ਪਾਬੰਦੀ ਦੀ ਮਿਆਦ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਇਸ ਵਾਧੇ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ, “ਭਾਰਤ ਅਤੇ ਪਾਕਿਸਤਾਨ ਤੋਂ ਸਿੱਧੀ ਵਪਾਰਕ ਅਤੇ ਨਿੱਜੀ ਯਾਤਰੀ ਉਡਾਨਾਂ ਨੂੰ ਕਨੇਡਾ ਆਉਣ ਦੀ ਇਜਾਜ਼ਤ ਨਹੀਂ ਹੋਏਗੀ। ਅਲਘਾਬਰਾ ਨੇ ਅੱਗੇ ਕਿਹਾ ਕਿ ” ਪਾਬੰਦੀਆਂ ਲਾਉਣ ਮਗਰੋਂ ਅੰਤਰਰਾਸ਼ਟਰੀ ਉਡਾਣਾਂ (flights) ਰਾਹੀਂ ਪੌਜ਼ੇਟਿਵ ਕੇਸਾਂ ਦੀ ਗਿਣਤੀ ਵਿੱਚ ਮਹੱਤਪੂਰਨ ਗਿਰਾਵਟ ਆਈ ਹੈ।”

Tags: canada flightscovid-19india corona
Share198Tweet124Share50

Related Posts

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਤੋਂ ਜਾਣਗੇ ਯੂਏਈ, ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦੇ 6 ਦਿਨਾਂ ਦੌਰੇ ‘ਤੇ

ਮਈ 12, 2026

ਹੁਣ ਵਪਾਰਕ ਜਾਂ ਚਾਰਟਰਡ ਉਡਾਣਾਂ ਰਾਹੀਂ ਯਾਤਰਾ ਨਹੀਂ ਕਰ ਸਕਣਗੇ ਮਹਾਰਾਸ਼ਟਰ ਦੇ ਮੰਤਰੀ; ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਕਾਰਵਾਈ

ਮਈ 12, 2026

ਅਬੂ ਧਾਬੀ ਜਾ ਰਹੀ ਫਲਾਈਟ ਦੇ ਵਿੰਗ ‘ਚ ਅਚਾਨਕ ਲੱਗੀ ਅੱਗ, ਏਅਰਪੋਰਟ ‘ਤੇ ਹੜਕੰਪ

ਮਈ 12, 2026
Load More

Recent News

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.