ਵੀਰਵਾਰ, ਜੁਲਾਈ 3, 2025 08:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਕਤਲ ਕੇਸ: ਸ਼ਾਰਪਸ਼ੂਟਰਾਂ ਅੰਕਿਤ ਸੇਰਸਾ ਨੂੰ ਪੰਜਾਬ ਲਿਆ ਰਹੀ ਪੁਲਿਸ, 1 ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ

by propunjabtv
ਜੁਲਾਈ 14, 2022
in Featured News, ਦੇਸ਼, ਪੰਜਾਬ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਪਕੜ ਵਿੱਚ ਆ ਗਏ ਹਨ। ਪੰਜਾਬ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਦੋਵਾਂ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਦੋਵਾਂ ਨੂੰ ਹੁਣ ਮਾਨਸਾ ਲਿਆਂਦਾ ਜਾਵੇਗਾ। ਇੱਥੋਂ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲੀਸ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰੇਗੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਇੱਥੇ ਲਿਆ ਚੁੱਕੀ ਹੈ। ਦਿੱਲੀ ਪੁਲਿਸ ਨੇ ਸਾਰੇ ਸ਼ਾਰਪਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨ ਸ਼ਾਰਪ ਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੂੰ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਕਿਤ ਸੇਰਸਾ ਨੇ ਮੂਸੇਵਾਲਾ ਦੇ ਸਭ ਤੋਂ ਨੇੜਿਓਂ ਗੋਲੀ ਮਾਰੀ ਸੀ। ਉਸ ਨੇ ਦੋਨਾਂ ਹੱਥਾਂ ਵਿੱਚ ਪਿਸਤੌਲ ਫੜੀ ਹੋਈ ਸੀ। ਦੂਜੇ ਸ਼ੂਟਰ ਦੂਰੋਂ ਹੀ ਗੋਲੀਆਂ ਚਲਾ ਰਹੇ ਸਨ। ਫਿਰ ਅੰਕਿਤ ਸੇਰਸਾ ਥਾਰ ਜੀਪ ਦੇ ਬਿਲਕੁਲ ਨੇੜੇ ਗਿਆ, ਜਿਸ ਵਿੱਚ ਮੂਸੇਵਾਲਾ ਬੈਠਾ ਸੀ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ ‘ਤੇ ਗੋਲੀ ਚਲਾ ਦਿੱਤੀ ਤਾਂ ਕਿ ਉਹ ਬਚ ਨਾ ਸਕੇ।

ਅੰਕਿਤ ਸੇਰਸਾ ਦੀ ਉਮਰ ਮਹਿਜ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ‘ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ‘ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਨਾ ਬਣ ਗਿਆ।

Tags: ankit sersamurder caseSharpshootersidhu moosewala
Share199Tweet125Share50

Related Posts

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ‘ਚ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਜੁਲਾਈ 3, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.