ਸੋਮਵਾਰ, ਜੂਨ 8, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ’ਚ 1 ਹਫਤੇ ਲਈ ਹੋਰ ਵਧਾਈ ਗਈ ਤਾਲਾਬੰਦੀ

by propunjabtv
ਮਈ 23, 2021
in ਦੇਸ਼
0

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਦਿੱਲੀ ਨੇ 19 ਅਪ੍ਦਿੱਰੈਲ ਨੂੰ ਸਭ ਤੋਂ ਪਹਿਲਾ ਲੌਕਡਾਊਨ ਲਗਾਇਆ ਸੀ ,ਹੁਣ ਦਿੱਲੀ ’ਚ ਲਾਈ ਗਈ ਤਾਲਾਬੰਦੀ ਦੀ ਮਿਆਦ 31 ਮਈ ਸਵੇਰੇ 5 ਵਜੇ ਤੱਕ ਵਧਾ ਦਿੱਤੀ ਗਈ ਹੈ। ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਐਤਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਕੇਸ ਘੱਟਣ ’ਤੇ ਅਸੀਂ ਦਿੱਲੀ ਨੂੰ 31 ਮਈ ਤੋਂ ਬਾਅਦ ਅਨਲਾਕ ਕਰਾਂਗੇ, ਉਦੋਂ ਤੱਕ ਸਾਡੀ ਕੋਰੋਨਾ ਖ਼ਿਲਾਫ਼ ਜੰਗ ਜਾਰੀ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਸੀਆਂ ਦੀ ਰਾਏ ਮੁਤਾਬਕ ਹੀ ਤਾਲਾਬੰਦੀ ਨੂੰ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਦਿੱਲੀ ’ਚ 18 ਅਪ੍ਰੈਲ ਤੋਂ ਸ਼ੁਰੂ ਹੋਈ ਤਾਲਾਬੰਦੀ ਭਲਕੇ ਯਾਨੀ ਕਿ 24 ਮਈ ਨੂੰ ਖ਼ਤਮ ਹੋਣ ਵਾਲੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ ਨੂੰ ਇਕ ਹਫ਼ਤੇ ਹੋਰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੁਣ ਦਿੱਲੀ ਵਿਚ 31 ਮਈ ਤੱਕ ਤਾਲਾਬੰਦੀ ਜਾਰੀ ਰਹੇਗੀ। ਕੇਜਰੀਵਾਲ ਨੇ ਕਿਹਾ ਕਿ ਤਾਲਾਬੰਦੀ ਰਹਿਣ ਕਾਰਨ ਦਿੱਲੀ ਵਿਚ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਤਾਲਾਬੰਦੀ ਤੋਂ ਬਾਅਦ ਕੋਰੋਨਾ ’ਤੇ ਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਘੱਟ ਲੋਕ ਪੀੜਤ ਪਾਏ ਜਾ ਰਹੇ ਹਨ। ਦਿੱਲੀ ’ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਕੁੱਲ 1600 ਨਵੇਂ ਮਾਮਲੇ ਆਏ, ਵਾਇਰਸ ਦੀ ਦਰ ਡਿੱਗ ਕੇ 2.5 ਫ਼ੀਸਦੀ ਹੋਈ ਹੈ। ਅਪ੍ਰੈਲ ’ਚ ਇਕ ਸਮਾਂ ਅਜਿਹਾ ਆਇਆ ਸੀ, ਜਦੋਂ ਵਾਇਰਸ ਦਰ 36 ਫ਼ੀਸਦੀ ਤੱਕ ਹੋ ਗਈ ਸੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਵੈਕਸੀਨ ਲਗਾਉਣਾ ਸਾਡੀ ਪਹਿਲੀ ਤਰਜੀਹ ਹੈ। ਜੇਕਰ ਵੈਕਸੀਨ ਸਾਰਿਆਂ ਨੂੰ ਲੱਗ ਜਾਵੇ ਤਾਂ ਕੋਰੋਨਾ ਦੀ ਤੀਜੀ ਲਹਿਰ ਤੋਂ ਬਚ ਜਾਵਾਂਗੇ। ਵੈਕਸੀਨ ਦੀ ਬਹੁਤ ਘਾਟ ਆ ਰਹੀ ਹੈ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਇਸ ਨੂੰ ਵੀ ਦੂਰ ਕੀਤਾ ਜਾਵੇਗਾ। ਦਿੱਲੀ ਦੇ ਲੋਕਾਂ ਲਈ ਵੈਕਸੀਨ ’ਤੇ ਜਿੰਨਾ ਖ਼ਰਚ ਕਰਨ ਦੀ ਲੋੜ ਹੈ, ਉਸ ਲਈ ਸਰਕਾਰ ਤਿਆਰ ਹੈ।

Tags: coronavirusdelhi coronalockdownupdate
Share199Tweet124Share50

Related Posts

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਨੋਇਡਾ ਦੀ IVY ਕਾਉਂਟੀ ਸੋਸਾਇਟੀ ਵਿੱਚ ਲੱਗੀ ਅੱਗ; ਸੀਐਮ ਯੋਗੀ ਨੇ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਜੂਨ 5, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.