ਵੀਰਵਾਰ, ਸਤੰਬਰ 25, 2025 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ,1 ਲੱਖ ਤੋਂ ਘੱਟ ਕੇਸ ਆਏ ਸਾਹਮਣੇ

by propunjabtv
ਜੂਨ 9, 2021
in ਦੇਸ਼
0

ਨਵੀਂ ਦਿੱਲੀ 9 ਜੂਨ 2021 :ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਕੇਸਾਂ ਦੇ ਵਿੱਚ ਲਗਾਤਾਰ ਹੁਣ ਗਿjਵਾਟ ਆ ਰਹੀ ਹੈ |ਬੀਤੇ 24 ਘੰਟਿਆਂ ਦੌਰਾਨ 92,719 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ 2,222 ਲੋਕਾਂ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਇੱਕ ਲੱਖ, 62 ਹਜ਼ਾਰ, 280 ਲੋਕ ਠੀਕ ਹੋਏ।

ਐਕਟਿਵ ਕੇਸ ਯਾਨੀ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸੰਖਿਆ ਦੀ ਗੱਲ ਕਰੀਏ ਤਾਂ ਬੀਤੇ ਦਿਨ ਵਿੱਚ 71,782 ਦੀ ਕਮੀ ਰਿਕਾਰਡ ਕੀਤੀ ਗਈ। ਪਿਛਲੇ 15 ਦਿਨਾਂ ਚ ਐਕਟਿਵ ਕੇਸਾਂ ਚ 13 ਲੱਖ, 54 ਹਜ਼ਾਰ, 978 ਦੀ ਕਮੀ ਹੋਈ ਹੈ। ਦੇਸ਼ ਚ 24 ਮਈ ਨੂੰ 25.81 ਲੱਖ ਐਕਟਿਵ ਕੇਸ ਸਨ ਜੋ ਹੁਣ ਘਟ ਕੇ 12.26 ਲੱਖ ਰਹਿ ਗਏ ਹਨ।

ਦੇਸ਼ ਵਿੱਚ ਕੋਰੋਨਾ ਦਾ ਅੰਕੜਾ

ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 92,719
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.62 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,222
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.90 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.74 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.53 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 12.26 ਲੱਖ

ਦੇਸ਼ ਦੇ 13 ਸੂਬਿਆਂ ‘ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ ‘ਚ ਹਿਮਾਚਲ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

ਦੇਸ਼ ਦੇ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ‘ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ

Tags: corona casecorona media reportindianew caseupdate
Share200Tweet125Share50

Related Posts

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

Gen- Z ਨੇ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਕੀਤੀ ਮੰਗ, ਲੇਹ ‘ਚ ਪੁਲਿਸ ਨਾਲ ਝ/ੜਪ

ਸਤੰਬਰ 24, 2025

Online ਸੱਟੇਬਾਜ਼ੀ App ਮਾਮਲਾ : ਅੱਜ ED ਸੋਨੂ ਸੂਦ ਨਾਲ ਕਰੇਗੀ ਪੁੱਛਗਿੱਛ

ਸਤੰਬਰ 24, 2025

”ਭਾਰਤ ਜੰਗਾਂ ਨੂੰ ਖਤਮ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ”-ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ

ਸਤੰਬਰ 24, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

ਕੈਬਨਿਟ ਮੰਤਰੀ ਦੇ ਸਰਕਾਰੀ ਬੰਗਲੇ ‘ਚ ਕਾਂਸਟੇਬਲ ਨੇ ਕੀਤੀ ਖੁਦ*ਕੁ/ਸ਼ੀ

ਸਤੰਬਰ 23, 2025
Load More

Recent News

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਨਵੀਂ ਫਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਕਾਰਨ ਵਿਵਾਦਾਂ ‘ਚ ਘਿਰੀ

ਸਤੰਬਰ 25, 2025

ਰਾਮਲੀਲਾ ਵਿਵਾਦ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਸਤੰਬਰ 25, 2025

ਪੰਜਾਬ ‘ਚ Infosys ਕੰਪਨੀ ਕਰੇਗੀ ਨਿਵੇਸ਼, 300 ਕਰੋੜ ਨਾਲ ਬਣਾਇਆ ਜਾਵੇਗਾ ਕੈਂਪਸ

ਸਤੰਬਰ 25, 2025

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

ਸਤੰਬਰ 25, 2025

ਤਰਨਤਾਰਨ ਵੱਡੀ ਵਾਰਦਾਤ : ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਕੀਤੀ ਤਾਬੜਤੋੜ ਫਾਇਰਿੰਗ

ਸਤੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.