ਮੰਗਲਵਾਰ, ਅਕਤੂਬਰ 6, 2026 06:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

by Gurjeet Kaur
ਮਾਰਚ 12, 2024
in ਪੰਜਾਬ
0
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ
 
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
  ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।   ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ ‘ਤੇ  ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ।
 ਮੰਤਰੀ ਨੇ ਦੱਸਿਆ ਕਿ ਦਿੱਤੇ ਜਾਣ ਵਾਲੇ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਕਰਜੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ਵਿੱਚ ਮਦਦ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ  ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
Tags: dr baljit kaur
Share204Tweet127Share51

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result