ਵੀਰਵਾਰ, ਮਾਰਚ 12, 2026 12:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੇਤੀ ਕਾਨੂੰਨਾਂ ਦੇ 1 ਸਾਲ ਪੂਰੇ ਹੋਣ ‘ਤੇ CM ਕੈਪਟਨ ਦੀ ਕੇਂਦਰ ਨੂੰ ਅਪੀਲ,ਹੁਣ ਕਿਸਾਨਾਂ ਨਾਲ ਗੱਲ ਕਰਨ ਦਾ ਆ ਗਿਆ ਸਮਾਂ

by propunjabtv
ਸਤੰਬਰ 17, 2021
in ਦੇਸ਼, ਪੰਜਾਬ, ਰਾਜਨੀਤੀ
0

ਖੇਤੀ ਕਾਨੂੰਨਾਂ ਨੂੰ ਸਾਲ ਪੂਰਾ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਦੀ ਮੌਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਬੱਜਰ ਗਲਤੀ ਦਾ ਅਹਿਸਾਸ ਹੋਵੇ ਅਤੇ ਕਿਸਾਨਾਂ ਅਤੇ ਰਾਸ਼ਟਰ ਦੇ ਹਿੱਤ ਵਿੱਚ ਕਾਨੂੰਨ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰ ਰਹੇ ਸਨ। ਦੋ ਦਿਨਾਂ ਮੇਲਾ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ’ਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਕਿਹਾ,‘ ਅੱਜ ਤੱਕ ਭਾਰਤੀ ਸੰਵਿਧਾਨ ਵਿੱਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ। ਇਸ ਲਈ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਕੇ ਨਵੇਂ ਸੋਧੇ ਕਾਨੂੰਨ ਲਿਆਉਣ ਵਿੱਚ ਕੀ ਹਰਜ ਹੈ। 128ਵੀਂ ਵਾਰ ਸੋਧ ਕਰਨ ਵਿੱਚ ਕੀ ਸਮੱਸਿਆ ਹੈ?’

Tags: agriculture lawsappealsCentercm captaintalk to farmers
Share203Tweet127Share51

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026
Load More

Recent News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.