ਸ਼ਨੀਵਾਰ, ਅਕਤੂਬਰ 10, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਰਦਾਸ ਵਾਲੇ ਕਾਉਂਟਰ ਤੋਂ 1 ਲੱਖ ਰੁ. ਚੋਰੀ, ਦੇਖੋ ਵੀਡੀਓ

by Gurjeet Kaur
ਨਵੰਬਰ 28, 2023
in ਪੰਜਾਬ
0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ   ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਕੱਚੀਆਂ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।


ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣੇ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।   ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਆਪਣੇ ਵੱਲੋਂ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।

Tags: amritsarcrime newsdarbarsahibgoldentemplepro punjab tvpunjabi news
Share1737Tweet1086Share434

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.