ਸ਼ਨੀਵਾਰ, ਅਗਸਤ 29, 2026 09:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੁਰਲੱਭ ਬਿਮਾਰੀ ਨਾਲ 10 ਸਾਲਾਂ ਤੋਂ ਜੂਝ ਰਿਹਾ ਸੀ ਵਿਅਕਤੀ,25 ਡਾਕਟਰਾਂ ਦੀ ਟੀਮ ਨੇ ਕੀਤਾ ਸਫਲ ਆਪਰੇਸ਼ਨ

by propunjabtv
ਮਾਰਚ 24, 2022
in ਦੇਸ਼
0

ਦੁਨੀਆ ‘ਚ ਕਈ ਅਜਿਹੀਆਂ ਬੀਮਾਰੀਆਂ ਹਨ, ਜਿਨ੍ਹਾਂ ਦਾ ਇਲਾਜ ਸੰਭਵ ਨਹੀਂ ਹੈ।ਅਜਿਹੀ ਹੀ ਇੱਕ ਬੀਮਾਰੀ ਦਾ ਨਾਮ ਹੈ ਲਿਮਫੀਡਿਮਾ ਜਿਸ ਨੂੰ ਆਮ ਭਾਸ਼ਾ ‘ਚ ਹਾਥੀ ਪੈਰ ਵੀ ਬੋਲਦੇ ਹਨ।ਇਸ ਨੂੰ ਦੁਨੀਆ ਦੀ ਸਭ ਤੋਂ ਅਨੋਖੀ ਬੀਮਾਰੀ ਦੱਸਿਆ ਜਾਂਦਾ ਹੈ।ਮੈਡੀਕਲ ਸਾਇੰਸ ‘ਚ ਕਈ ਵਾਰ ਹਾਲਾਤ ਅਜਿਹੇ ਬਣ ਜਾਂਦੇ ਹਨ, ਜਦੋਂ ਕਿਹਾ ਜਾਂਦਾ ਹੈ ਕਿ ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।

ਦਰਅਸਲ, ਕੁਝ ਸਮਾਂ ਪਹਿਲਾਂ ਡਾਕਟਰਾਂ ਦੀ ਟੀਮ ਨੇ ਹਾਥੀ ਪੈਰ ਬੀਮਾਰੀ ਪੀੜਤ ਇੱਕ ਵਿਅਕਤੀ ਦਾ ਸਫਲ ਆਪਰੇਸ਼ਨ ਕੀਤਾ ਹੈ।ਇਸ ਆਪਰੇਸ਼ਨ ਤੋਂ ਪਹਿਲਾਂ ਮਰੀਜ਼ ਦੇਸ਼ ਦੇ ਸਾਰੇ ਵੱਡੇ ਵੱਡੇ ਹਸਪਤਾਲਾਂ ਦੇ ਚੱਕਰ ਲਗਾ ਚੁੱਕਾ ਹੈ।ਪਰ ਮੈਕਸ ਹਸਪਤਾਲ ਦੇ ਡਾਕਟਰਾਂ ਨੇ ਸਰਜਰੀ ਕਰਕੇ ਇਸ ਨਾਮੁਮਕਿਨ ਕੰਮ ਨੂੰ ਮੁਮਕਿਨ ਕਰ ਦਿੱਤਾ।ਹਾਥੀ ਪੈਰ ਬੀਮਾਰੀ ਤੋਂ ਪੀੜਤ ਵਿਅਕਤੀ ਦਾ ਨਾਮ ਅਮਿਤ ਕੁਮਾਰ ਹੈ।ਇਨ੍ਹਾਂ ਦਾ ਕਰੀਬ 10 ਸਾਲ ਪਹਿਲਾਂ ਐਕਸੀਡੈਂਟ ਹੋਇਆ ਸੀ, ਜਿਸ ‘ਚ ਉਨ੍ਹਾਂ ਦੇ ਖੱਬੇ ਪੈਰ ‘ਚ ਲਿਮਫੀਡਿਮਾ ਨਾਮ ਦੀ ਬੀਮਾਰੀ ਹੋ ਗਈ ਸੀ।ਇਸ ਬੀਮਾਰੀ ‘ਚ ਮਰੀਜ਼ ਦਾ ਪੈਰ ਥੋੜ੍ਹੇ ਹੀ ਸਮੇਂ ‘ਚ ਹਾਥੀ ਦੇ ਪੈਰ ਵਰਗਾ ਹੋ ਗਿਆ।

ਅਮਿਤ ਨੇ ਪਿਛਲੇ 10 ਸਾਲਾਂ ‘ਚ ਦੇਸ਼ ਦੇ ਸਾਰੇ ਵੱਡੇ ਹਸਪਤਾਲਾਂ ‘ਚ ਚੱਕਰ ਕੱਟ ਚੁੱਕੇ ਸਨ।ਉਨ੍ਹਾਂ ਤੋਂ ਇਲਾਵਾ ਘਰ ‘ਚ ਕੋਈ ਕਮਾਉਣ ਵਾਲਾ ਨਹੀਂ ਸੀ।ਫਿਰ ਅਮਿਤ ਨੇ 2021 ਅਗਸਤ ‘ਚ ਮੈਕਸ ਹਸਪਤਾਲ ਪਟਪੜਗੰਜ ‘ਚ ਡਾਕਟਰਾਂ ਨੂੰ ਦਿਖਾਇਆ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਦੀ ਸਰਜਰੀ ਦੀ ਸ਼ੁਰੂਆਤ ਹੋਈ।ਅਮਿਤ ਦੀ ਸਰਜਰੀ ਕਰਨ ਲਈ ਮੈਕਸ ਹਸਪਤਾਲ ਦੇ 25 ਡਾਕਟਰਾਂ ਦੀ ਟੀਮ ਨੇ 6 ਮਹੀਨਿਆਂ ‘ਚ 18 ਤੋਂ ਵੱਧ ਸਰਜਰੀਆਂ ਕੀਤੀਆਂ।

ਇਹ ਸਰਜਰੀਆਂ ‘ਚ 90 ਘੰਟੇ ਤੋਂ ਵੱਧ ਸਮਾਂ ਲੱਗਿਆ।ਜਦੋਂ ਅਮਿਤ ਮੈਕਸ ਹਸਪਤਾਲ ਆਏ ਸਨ ਤਾਂ ਉਨਾਂ੍ਹ ਦੇ ਪੈਰ ਦਾ ਭਾਰ ਕਰੀਬ 50 ਕਿਲੋ ਸੀ, ਜੋ ਹੁਣ ਕਰੀਬ 23 ਕਿਲੋ ਰਹਿ ਗਿਆ ਹੈ।ਭਾਵ ਸਰਜਰੀ ਤੋਂ ਬਾਅਦ ਉਨਾਂ੍ਹ ਦੇ ਪੈਰ ਦਾ 27 ਕਿਲੋ ਭਾਰ ਘੱਟ ਹੋ ਚੁੱਕਾ ਹੈ।ਮੈਕਸ ਹਸਪਤਾਲ ਪੜਪੜਗੰਜ ਦੇ ਐਮਡੀ ਡਾ. ਮਨੋਜ ਮੁਤਾਬਕ, ਇਹ ਉਨਾਂ੍ਹ ਲਈ ਬਿਲਕੁਲ ਨਵਾਂ ਕੇਸ ਸੀ ਅਤੇ ਅਮਿਤ ਦਾ ਕਈ ਥਾਈਂ ਇਲਾਜ ਪਹਿਲਾਂ ਵੀ ਹੋ ਚੁੱਕਾ ਸੀ,ਜਿਸ ਕਾਰਨ ਕੇਸ ਖਰਾਬ ਹੋ ਰਿਹਾ ਸੀ।ਪਰ ਸਾਡੀ ਸਫਲ ਸਰਜਰੀ ਤੋਂ ਬਾਅਦ ਅਮਿਤ ਹੁਣ ਚੱਲ ਸਕਦਾ ਹੈ।

Tags: successful operation
Share203Tweet127Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.