ਐਤਵਾਰ, ਅਪ੍ਰੈਲ 12, 2026 01:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਾਪਾਨ ‘ਚ ਭੂਚਾਲ ਨਾਲ ਮਚੀ ਤਬਾਹੀ, 10 ਲੋਕਾਂ ਦੀ ਮੌਤ, ਪਟੜੀ ਤੋਂ ਉੱਤਰੀ ਬੁਲੇਟ ਟ੍ਰੇਨ

by propunjabtv
ਮਾਰਚ 17, 2022
in ਦੇਸ਼
0

ਉੱਤਰੀ ਜਾਪਾਨ ਦੇ ਫੁਕੁਸ਼ੀਮਾ ਖੇਤਰ ‘ਚ ਬੁੱਧਵਾਰ ਸ਼ਾਮ ਨੂੰ 7.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੋਂ ਥੋੜ੍ਹੀ ਦੇਰ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ। ਭੂਚਾਲ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਇਸ ਭੂਚਾਲ ‘ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 126 ਜ਼ਖਮੀ ਦੱਸੇ ਜਾ ਰਹੇ ਹਨ। ਸਾਵਧਾਨੀ ਦੇ ਕਦਮ ਚੁੱਕਦਿਆਂ, ਸਰਕਾਰ ਨੇ 20 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਕੱਟਣ ਦੇ ਹੁਕਮ ਦਿੱਤੇ ਹਨ। ਭੂਚਾਲ ਤੋਂ ਬਾਅਦ ਉੱਤਰੀ ਜਾਪਾਨ ਦੇ ਕਈ ਸ਼ਾਪਿੰਗ ਮਾਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ।

ਭੂਚਾਲ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉੱਥੇ ਚੱਲਦੀ ਬੁਲੇਟ ਟਰੇਨ ਪਟੜੀ ਤੋਂ ਉਤਰ ਗਈ। ਉਸ ਸਮੇਂ ਟਰੇਨ ‘ਚ ਕਰੀਬ 100 ਲੋਕ ਸਵਾਰ ਸਨ।

ਹਾਲਾਂਕਿ ਇਸ ਦੌਰਾਨ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ। ਜਾਪਾਨ ਦੀ ਈਸਟ ਨਿਪੋਨ ਕੰਪਨੀ ਮੁਤਾਬਕ ਕਈ ਐਕਸਪ੍ਰੈਸ ਵੇਅ ਆਵਾਜਾਈ ਲਈ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਈ ਹੋਰ ਬੁਲੇਟ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ।

Share202Tweet126Share50

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026
Load More

Recent News

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.