ਐਤਵਾਰ, ਜਨਵਰੀ 11, 2026 12:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਅਭਿਨੇਤਰੀ ਰਿਚਾ ਚੱਢਾ ਨੇ ਚੁੱਕੇ ਸਵਾਲ, ਕਿਹਾ, ‘ਲਾਰੈਂਸ ਨੂੰ 10 ਤੇ ਸਿੱਧੂ ਨੂੰ ਦੋ ਗਾਰਡ..?’

by propunjabtv
ਜੂਨ 8, 2022
in Featured News, ਪੰਜਾਬ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ‘ਤੇ ਪੰਜਾਬ ਤੋਂ ਲੈ ਕੇ ਅਮਰੀਕਾ ਤੱਕ ਦੁਨੀਆ ਨੇ ਦੁੱਖ ਪ੍ਰਗਟ ਕੀਤਾ।ਪਾਲੀਵੁੱਡ, ਬਾਲੀਵੁੱਡ, ਹਾਲੀਵੁੱਡ ਤੱਕ ਸਿੱਧੂ ਮੂਸੇਵਾਲਾ ਨੇ ਆਪਣੀ ਧੱਕ ਪਾਈ ਹੋਈ ਸੀ।ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਹਰ ਉਸ ਨੇ ਸਖਸ਼ ਨੇ ਦੁੱਖ ਵਿਅਕਤ ਕੀਤਾ ਜੋ ਉਨ੍ਹਾਂ ਨੂੰ ਸੁਣਦਾ ਵੀ ਨਹੀਂ ਸੀ।

💔 every image from Mansa this morning is breaking my heart into a million pieces. Unshakable sadness. Perhaps only Punjabis will understand… to lose a young man so invested in community, who inspired others to chase dreams, be better. Legends never die #JusticeForSidhuMoosaWala https://t.co/QCSJ6pb1QX

— RichaChadha (@RichaChadha) June 8, 2022

ਪੰਜਾਬੀ ਕਲਾਕਾਰਾਂ ਤੋਂ ਲੈ ਕੇ ਬਾਲੀਵੁੱਡ ਅਭਿਨੇਤਾਵਾਂ, ਅਭਿਨੇਤਰੀਆਂ ਨੇ ਦੁੱਖ ਪ੍ਰਗਟ ਕੀਤਾ।ਦੱਸਣਯੋਗ ਹੈ ਕਿ ਬਾਲੀਵੁਡ ਅਭਿਨੇਤਰੀ ਰਿਚਾ ਚੱਢਾ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸਵਾਲ ਚੁੱਕੇ ਹਨ।ਅਭਿਨੇਤਰੀ ਰਿਚਾ ਚੱਢਾ ਦਾ ਕਹਿਣਾ ਹੈ ਕਿ ‘ਲਾਰੈਂਸ ਬਿਸ਼ਨੋਈ ਨੂੰ 10 ਗਾਰਡ ਤੇ ਸਿੱਧੂ ਨੂੰ ਦੋ…?ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਮਾਨਸਾ ਦਾਣਾ ਮੰਡੀ ‘ਚ ਹੋਈ।

ਜਿੱਥੇ ਸਵੇਰ ਤੋਂ ਹੀ ਸਿੱਧੂ ਦੇ ਚਾਹੁਣ ਵਾਲੇ ਪਹੁੰਚ ਰਹੇ ਸਨ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਭੋਗ ‘ਚ ਨੌਜਵਾਨ ਸਿਰਾਂ ‘ਤੇ ਦਸਤਾਰ ਸਜਾ ਕੇ ਪਹੁੰਚਣ ਇਹੀ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਪਿੰਡ ਜਵਾਹਰਕੇ ਵਿਖੇ ਥਾਰ ਗੱਡੀ ‘ਚ ਕੁਝ ਅਨਸਰਾਂ ਵਲੋਂ ਸਿੱਧੂ ਮੂਸੇਵਾਲਾ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ।ਜਿਸ ‘ਚ ਸਿੱਧੂ ਮੂਸੇਵਾਲਾ ਨੂੰ ਗੰਭੀਰ ਜ਼ਖਮੀ ਹੁੰਦੇ ਹਨ ਤੇ ਉਨ੍ਹਾਂ ਹਸਪਤਾਲ ਲਿਜਾਇਆ ਜਾਂਦਾ ਹੈ ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ।

Tags: murder sidhu moosewalaricha chadasidhu moosewala
Share205Tweet128Share51

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.