ਵੀਰਵਾਰ, ਅਪ੍ਰੈਲ 2, 2026 05:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ

by propunjabtv
ਜੂਨ 9, 2022
in ਪੰਜਾਬ
0

ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿੰਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਦੇ ਕਿਸਾਨਾਂ ਦੀ ਇਹ ਚਿਰੋਕਣੀ ਮੰਗ ਸੀ।

ਪਿੰਡ ਸੁਹੇਲੇਵਾਲਾ ਤੋਂ ਚੱਕ ਬਾਹਮਣੀ ਵਾਲਾ ਤੱਕ ਇਸ ਮਾਈਨਰ ਦਾ 15 ਕਿਲੋਮੀਟਰ ਵਿਸਥਾਰ ਮੁਕੰਮਲ ਹੋਣ ਉਪਰੰਤ ਜਲਾਲਾਬਾਦ ਬਲਾਕ ਦੇ ਪਿੰਡਾਂ ਦੇ ਲਗਭਗ 5000 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਸੁਹੇਲੇਵਾਲਾ, ਚੱਕ ਢਾਬ, ਖੁਸ਼ਹਾਲ ਜੋਈਆਂ, ਚੱਕ ਪੰਜਕੋਹੀ, ਚੱਕ ਕਬਰਵਾਲਾ, ਚੱਕ ਗੁਲਾਮ ਰਸੂਲਵਾਲਾ, ਚੱਕ ਬਲੋਚਾ ਅਤੇ ਚੱਕ ਬਾਹਮਣੀ ਵਾਲਾ ਪਿੰਡਾਂ ਨੂੰ ਲਾਭ ਹੋਵੇਗਾ।

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਅਤੇ ਅਪਗ੍ਰੇਡੇਸ਼ਨ ਦਾ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਵਾਸਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਦੌਰਾਨ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।

Tags: expansionpunjab governmentSuhelewala Minor
Share202Tweet127Share51

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.