ਐਤਵਾਰ, ਜੁਲਾਈ 6, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੋਰਵੈੱਲ ’ਚ ਡਿੱਗਿਆ 10 ਸਾਲਾ ਰਾਹੁਲ, ਰਾਹੁਲ ਤੱਕ ਪਹੁੰਚਣ ‘ਚ ਲੱਗ ਸਕਦੇ ਹਨ ਇੰਨੇ ਘੰਟੇ

by propunjabtv
ਜੂਨ 11, 2022
in Featured, Featured News, ਦੇਸ਼
0

ਛੱਤੀਸਗੜ੍ਹ ਦੇ ਜਾਜਗੀਰ-ਚੰਪਾ ਜ਼ਿਲ੍ਹੇ ਦੇ ਮਾਲਖਰੌਦਾ ਬਲਾਕ ਦੇ ਪਿਹਰੀਦ ਪਿੰਡ ’ਚ 10 ਸਾਲ ਦਾ ਰਾਹੁਲ ਸਾਹੂ ਨਾਂ ਦਾ ਬੱਚਾ 80 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਹੈ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਜਾਜਗੀਰ-ਚੰਪਾ ਜ਼ਿਲ੍ਹੇ ਦੇ ਪੁਲਸ ਅਧਿਕਾਰੀ ਵਿਜੇ ਅਗਰਵਾਲ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਕਿ ਜ਼ਿਲ੍ਹੇ ਦੇ ਮਾਲਖਰੌਦਾ ਵਿਕਾਸ ਡਵੀਜ਼ਨ ਦੇ ਪਿਹਾਰੀਦ ਪਿੰਡ ’ਚ ਸ਼ੁੱਕਰਵਾਰ ਦੁਪਹਿਰ ਰਾਹੁਲ ਸਾਹੂ ਘਰ ਦੇ ਪਿਛਲੇ ਹਿੱਸੇ ’ਚ ਖੇਡਦੇ ਸਮੇਂ ਇਕ ਸੁੱਕੇ ਖੁੱਲ੍ਹੇ ਪਏ ਬੋਰਵੈੱਲ ’ਚ ਡਿੱਗ ਪਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪਰਿਵਾਰ ਦੇ ਮੈਂਬਰਾਂ ਨੇ ਬੋਰਵੈੱਲ ’ਚੋਂ ਬੱਚੇ ਦੇ ਰੋਣ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ।

कल शाम से लगातार रेस्क्यू ऑपरेशन जारी है।

जानकारी के मुताबिक अभी 5-6 घंटे का वक्त हमें राहुल तक पहुँचने में लग सकता है।

बच्चे को केला और जूस पहुंचाया गया है और परिजन से भी आवाज के माध्यम से बात कराई जा रही है, ताकि उसका मनोबल बना रहे।

हम सब उसकी कुशलता की प्रार्थना करते हैं। pic.twitter.com/xUD2o93XJH

— Bhupesh Baghel (@bhupeshbaghel) June 11, 2022

ਜਾਣਕਾਰੀ ਮੁਤਾਬਕ ਜਾਜਗੀਰ-ਚੰਪਾ ਜ਼ਿਲ੍ਹੇ ਦੇ ਮਾਲਖਰੌਦਾ ਦੇ ਪਿਹਾਰੀਦ ਪਿੰਡ ਵਾਸੀ ਲਾਲਾਰਾਮ ਸਾਹੂ ਦਾ 10 ਸਾਲਾ ਪੁੱਤਰ ਰਾਹੁਲ ਸ਼ੁੱਕਰਵਾਰ ਦੁਪਹਿਰ ਘਰ ਦੇ ਬਾਹਰ ਖੇਡ ਰਿਹਾ ਸੀ। ਖੇਡਦੇ-ਖੇਡਦੇ ਉਹ ਖੁੱਲ੍ਹੇ ਮੂੰਹ ਵਾਲੇ ਸੁੱਕੇ ਪਏ ਬੋਰਵੈੱਲ ਕੋਲ ਪਹੁੰਚ ਗਿਆ ਅਤੇ ਉਸ ’ਚ ਡਿੱਗ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੂੰ ਮਿਲੀ ਤਾਂ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕੀਤਾ। ਮੌਕੇ ’ਤੇ NDRF ਅਤੇ SDRF ਦੀ ਟੀਮ ਮੌਜੂਦ ਹਨ। 6 ਜੇ. ਸੀ. ਬੀ. ਮਸ਼ੀਨਾਂ ਨਾਲ ਮਿੱਟੀ ਦੀ ਖੋਦਾਈ ਜਾਰੀ ਹੈ। ਬਾਤੀ ਰਾਤ ਲੱਗਭਗ 12 ਵਜੇ ਤੱਕ ਰਾਹੁਲ ਨੇ ਹਲ-ਚਲ ਕੀਤੀ ਸੀ, ਇਸ ਤੋਂ ਬਾਅਦ ਉਸ ਨੇ ਸਵੇਰੇ ਹਲ-ਚਲ ਕੀਤੀ ਹੈ।

ਸਪੈਸ਼ਲ ਕੈਮਰੇ ‘ਚ ਉਸ ਦੀ ਹਰਕਤ ਦਿਖਾਈ ਦੇ ਰਹੀ ਹੈ। ਕੁਲੈਕਟਰ ਜਤਿੰਦਰ ਕੁਮਾਰ ਸ਼ੁਕਲਾ ਨੇ ਕਿਹਾ ਕਿ ਰਾਹੁਲ ਤੱਕ ਪਹੁੰਚਣ ਵਿਚ 5 ਤੋਂ 6 ਘੰਟੇ ਹੋਰ ਲੱਗ ਸਕਦੇ ਹਨ। ਰਾਹੁਲ ਪਰੇਸ਼ਾਨ ਹੈ, ਉਸ ਨੂੰ ਕੇਲੇ ਅਤੇ ਜੂਸ ਭੇਜਿਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਆਵਾਜ਼ ਰਾਹੀਂ ਗੱਲ ਕੀਤੀ ਜਾ ਰਹੀ ਹੈ, ਤਾਂ ਜੋ ਉਸ ਦਾ ਮਨੋਬਲ ਉੱਚਾ ਰਹੇ। ਪਰਿਵਾਰ ਆਪਣੇ ਬੱਚੇ ਦੀ ਸਲਾਮੀ ਲਈ ਅਰਦਾਸਾਂ ਕਰ ਰਿਹਾ ਹੈ। ਬੱਚੇ ਨੂੰ ਸੁਰੱਖਿਅਤ ਕੱਢਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਸ ਨੂੰ ਆਕਸੀਜਨ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅਧਿਕਾਰੀਆਂ ਨੂੰ ਬੱਚੇ ਨੂੰ ਬਚਾਉਣ ਲਈ ਹਰ ਲੋੜੀਂਦੀ ਕਾਰਵਾਈ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਬਘੇਲ ਖੁਦ ਉਥੋਂ ਹਰ ਪਲ ਦੀ ਜਾਣਕਾਰੀ ਲੈ ਰਹੇ ਹਨ।

Tags: bhupesh baghelborewellRahul falls
Share199Tweet125Share50

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.