ਮੰਗਲਵਾਰ, ਮਈ 12, 2026 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਫਰਾਂਸ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ, 10 ਹਜ਼ਾਰ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ

by propunjabtv
ਜੁਲਾਈ 15, 2022
in Featured, Featured News, ਵਿਦੇਸ਼
0

ਫਰਾਂਸ ਦੇ ਦੱਖਣ-ਪੱਛਮੀ ਹਿੱਸੇ ਵਿੱਚ ਦੋ ਵੱਡੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਇਨ੍ਹਾਂ ਇਲਾਕਿਆਂ ਵਿੱਚੋਂ 10 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਇਕ ਨਿਊਜ਼ ਚੈਨਲ ਨੇ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ਵਿੱਚ ਕਿਹਾ ਕਿ ਭਿਆਨਕ ਗਰਮੀ ਕਾਰਨ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਮੰਗਲਵਾਰ ਨੂੰ ਕਮਿਊਨਸ ਲੈਂਡਿਰਾਸ ਅਤੇ ਲਾ ਟੇਸਟੇ-ਡੀ-ਬੁਚ ਦਾ 5,300 ਹੈਕਟੇਅਰ ਖੇਤਰ ਅੱਗ ਦੀ ਲਪੇਟ ਵਿੱਚ ਆ ਗਿਆ।

ਅੱਗ ਬੁਝਾਊ ਸੇਵਾ ਨੇ ਲੈਂਡਿਰਾਸ ਵਿੱਚ ਅੱਗ ‘ਤੇ ਕਾਬੂ ਪਾ ਲਿਆ, ਜਦੋਂ ਕਿ ਲਾ ਟੇਸਟ-ਡੀ-ਬੂਚ ਵਿੱਚ ਸਥਿਤੀ ਨਾਜ਼ੁਕ ਬਣੀ ਹੋਈ ਹੈ, ਕਿਉਂਕਿ ਅੱਗ ਲਗਾਤਾਰ ਫੈਲਦੀ ਜਾ ਰਹੀ ਹੈ ਅਤੇ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਨਿਊਜ਼ ਚੈਨਲ ਮੁਤਾਬਕ ਮੰਗਲਵਾਰ ਰਾਤ ਨੂੰ ਪਿਲਾਟ ਦੇ ਟਿੱਲੇ ਨੇੜੇ ਸਥਿਤ 5 ਕੈਂਪਾਂ ਤੋਂ ਕਰੀਬ 6,000 ਲੋਕਾਂ ਨੂੰ ਕੱਢਿਆ ਗਿਆ ਅਤੇ ਵੀਰਵਾਰ ਨੂੰ ਕਾਜ਼ੌਕਸ ਪਿੰਡ ਤੋਂ ਹੋਰ 4000 ਲੋਕਾਂ ਨੂੰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਗਿਰੋਂਦੇ ਵਿਭਾਗ ਦੇ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਰੈੱਡ ਫੋਰੈਸਟ ਫਾਇਰ ਅਲਰਟ ਘੋਸ਼ਿਤ ਕੀਤਾ ਸੀ। ਕਰੀਬ 1000 ਫਾਇਰ ਫਾਈਟਰਜ਼ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਤੇਜ਼ ਹਵਾ ਅਤੇ ਮੁਸ਼ਕਲ ਖੇਤਰ ਕਾਰਨ ਉਨ੍ਹਾਂ ਨੂੰ ਅੱਗ ‘ਤੇ ਕਾਬੂ ਪਾਉਣ ‘ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Tags: evacuatedFierce forest firesFrance
Share199Tweet124Share50

Related Posts

Weather Update: ਤੇਜ ਤੂਫ਼ਾਨ ਤੇ ਮੀਂਹ ਦਾ ਕਹਿਰ, ਮਚੀ ਤਬਾਹੀ

ਮਈ 12, 2026

ਹਿਮੰਤ ਬਿਸਵਾ ਸਰਮਾ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਭਾਜਪਾ ਦੇ ਸੀਨੀਅਰ ਨੇਤਾ, ਅਮਰੀਕੀ ਰਾਜਦੂਤ ਸਰਜੀਓ ਗੋਰ ਹੋਣਗੇ ਸ਼ਾਮਲ

ਮਈ 12, 2026

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026
Load More

Recent News

Weather Update: ਤੇਜ ਤੂਫ਼ਾਨ ਤੇ ਮੀਂਹ ਦਾ ਕਹਿਰ, ਮਚੀ ਤਬਾਹੀ

ਮਈ 12, 2026

ਹਿਮੰਤ ਬਿਸਵਾ ਸਰਮਾ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਭਾਜਪਾ ਦੇ ਸੀਨੀਅਰ ਨੇਤਾ, ਅਮਰੀਕੀ ਰਾਜਦੂਤ ਸਰਜੀਓ ਗੋਰ ਹੋਣਗੇ ਸ਼ਾਮਲ

ਮਈ 12, 2026

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.