ਮੰਗਲਵਾਰ, ਅਗਸਤ 11, 2026 05:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਚੋਣਾਂ ਮੁਲਤਵੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਲੰਧਰ ਦਾ ਪੀ.ਏ.ਪੀ. ਚੌਕ ਰਹੇਗਾ ਬੰਦ

by propunjabtv
ਜਨਵਰੀ 17, 2022
in ਪੰਜਾਬ
0

ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਚੋਣਾਂ ਮੁਲਤਵੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਏ.ਪੀ. ਚੌਕ 2ਬੀ ਨੂੰ ਜਾਮ ਕੀਤਾ ਜਾਵੇਗਾ। ਜਿਸ ਕਾਰਨ ਜਲੰਧਰ-ਲੁਧਿਆਣਾ, ਜਲੰਧਰ-ਅੰਮ੍ਰਿਤਸਰ ਮਾਰਗਾਂ ‘ਤੇ ਸੜਕੀ ਆਵਾਜਾਈ ਪ੍ਰਭਾਵਿਤ ਰਹੇਗੀ। ਜੱਸੀ ਤੱਲ੍ਹਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਆਪਣਾ ਪੱਤਰ ਡੀ.ਸੀ ਦਫ਼ਤਰ ਨੂੰ ਵੀ ਦਿੱਤਾ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਇਸ ਲਈ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਏ.ਪੀ. ਚੌਕ ਵਿੱਚ ਨਾਕਾਬੰਦੀ ਕੀਤੀ ਜਾਵੇਗੀ।
ਦੱਸ ਦੇਈਏ ਕਿ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਚੋਣਾਂ ਮੁਲਤਵੀ ਕਰਨ ਦੀ ਮੰਗ ਸਭ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣ ਕਮਿਸ਼ਨ ਅੱਗੇ ਰੱਖੀ ਗਈ ਸੀ। ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਹੁਣ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਚੋਣਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ।

Tags: jalandharpostponementPunjab elections
Share201Tweet126Share50

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.