ਮੰਗਲਵਾਰ, ਮਾਰਚ 31, 2026 04:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨਸਾ ਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ : ਡਾ.ਬਲਜੀਤ ਕੌਰ

Punjab News: ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।

by ਮਨਵੀਰ ਰੰਧਾਵਾ
ਅਗਸਤ 12, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Old Age Homes in Mansa and Barnala: ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ। ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ।

ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: barnaladr baljit kaurmansaOld age homespro punjab tvpunjab cabinet ministerpunjab governmentpunjab newspunjabi news
Share211Tweet132Share53

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.