ਸ਼ੁੱਕਰਵਾਰ, ਸਤੰਬਰ 25, 2026 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਲੱਖ ਦੀ ਰਿਸ਼ਵਤ ਲੈਂਦਿਆਂ DSP ਰੰਗੇ ਹੱਥੀਂ ਕਾਬੂ

by propunjabtv
ਜੁਲਾਈ 6, 2022
in Featured, Featured News, ਪੰਜਾਬ
0

ਪੰਜਾਬ ਪੁਲਿਸ ਵੱਲੋਂ ਰਿਸ਼ਵਤ ਲੈਂਦਿਆ ਇੱਕ ਡੀ.ਐਸ.ਪੀ. ਨੂੰ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਪੰਜਾਬ ਪੁਲਿਸ ਨੇ ਡੀ.ਐਸ.ਪੀ. ਲਖਵੀਰ ਸਿੰਘ ਖਿਲਾਫ਼ ਐਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਮੁਤਾਬਕ ਫਰੀਦਕੋਟ ਡੀ.ਐਸ.ਪੀ. ਲਖਵੀਰ ਸਿੰਘ ਵੱਲੋਂ ਬੀਤੇ ਦਿਨ ਨਸ਼ਾ ਤਸਕਰੀ ‘ਚ ਫੜ੍ਹੇ ਗਏ ਇਕ ਤਰਨਤਾਰਨ ਦੇ ਨਸ਼ਾ ਤਸਕਰ ਜਿਸ ਦਾ ਨਾਂ ਪਿਸ਼ੋਰਾ ਸਿੰਘ ਦੱਸਿਆ ਜਾ ਰਿਹਾ ਹੈ ਤੋਂ ਰਿਸ਼ਵਤ ਦੇ ਤੌਰ ‘ਤੇ 10 ਲੱਖ ਰੁਪਏ ਮੰਗੇ ਸੀ। ਇਸ ਬਦਲੇ ਡੀ.ਐਸ.ਪੀ. ਵੱਲੋਂ ਤਸਕਰ ਦਾ ਨਾਂ ਕੇਸ਼ ਤੋਂ ਹਟਾਏ ਜਾਣ ਦੀ ਗੱਲ ਕਹੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ।

ਇਸ ਦੀ ਜਾਣਕਾਰੀ ਪੰਜਾਬ ਦੇ ਨਵੇਂ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਪੰਜਾਬ ਦੇ ਨਵੇਂ ਡੀ.ਜੀ.ਪੀ. ਗੌਰਵ ਯਾਦਵ ਨੇ ਵੀਡੀਓ ਸ਼ੇਅਰ ਕਰ ਕਿਹਾ ਕਿ ਪੰਜਾਬ ਦੀ ਐਂਟੀਕਰਪਸ਼ਨ ਮੁਹਿੰਮ ਤਹਿਤ ਤਰਨਤਾਰਨ ਦੀ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਇਹ ਇਕ ਸਿੱਧਾ ਸੁਨੇਹਾ ਹੈ ਕਿ ਪੰਜਾਬ ‘ਚ ਕਰਪਸ਼ਨ ਨੂੰ ਕਿਸੇ ਵੀ ਹਾਲਾਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਕਰਪਸ਼ਨ ਖਿਲਾਫ ਕੋਈ ਸ਼ਿਕਾਇਤ ਕਰਨੀ ਹੈ ਤਾਂ ਉਹ ਪੰਜਾਬ ਸਰਕਾਰ ਦੀ ਬਣੀ ਹੋਈ ਕਰਪਸ਼ਨ ਹੈਲਪਲਾਈਨ ‘ਤੇ ਸੰਪਰਕ ਕਰਨ ਤਾਂ ਕਿ ਪੰਜਾਬ ਨੂੰ ਕਰਪਸ਼ਨ ਮੁਕਤ ਸੂਬਾ ਬਣਾਇਆ ਜਾ ਸਕੇ।

 

Tags: bribeDSP arrestedpunjab police
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.