ਐਤਵਾਰ, ਸਤੰਬਰ 6, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

by Gurjeet Kaur
ਅਕਤੂਬਰ 31, 2023
in ਪੰਜਾਬ, ਵਿਦੇਸ਼
0

ਕੈਨੇਡਾ ‘ਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ।ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਕੈਨੇਡਾ ਤੋਂ ਸਾਹਮਣੇ ਆ ਰਹੀਆਂ ਹਨ।ਜੋ ਕਿ ਪੰਜਾਬ ਲਈ ਇਕ ਬੇਹਦ ਚਿੰਤਾ ਦਾ ਵਿਸ਼ਾ ਹੈ।

ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ 10 ਮਹੀਨੇ ਪਹਿਲਾਂ ਹੀ ਚੰਗੇ ਭਵਿੱਖ ਤੇ ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਕਾਰਨ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਬਠਿੰਡਾ ਦਾ ਪਿੰਡ ਦੂਨੇਵਾਲਾ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ 10 ਮਹੀਨੇ ਪਹਿਲਾਂ ਹੀ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ।ਜਿਥੇ ਬੀਤੀ ਸ਼ਾਮ ਉਸਨੂੰ ਆਪਣੇ ਘਰ ‘ਚ ਅਚਾਨਕ ਦਿਲ ਦਾ ਦੌਰਾ ਪੈ ਗਿਆ।ਜਿਸ ਨਾਲ ਉਸਦੀ ਮੌਕੇ ‘ਤੇ ਹੌ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ‘ਚ ਹੈ। ਮ੍ਰਿ.ਤਕ ਨੌਜਵਾਨ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ।

Tags: canadadeathpro punjab tvpunjabPunjab Young Manpunjabi newsRIP
Share265Tweet166Share66

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.