ਸੋਮਵਾਰ, ਅਕਤੂਬਰ 5, 2026 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Florida Mass Shooting: ਫਲੋਰੀਡਾ ‘ਚ ਗੋਲੀਬਾਰੀ, 10 ਲੋਕ ਜ਼ਖ਼ਮੀ 2 ਦੀ ਹਾਲਤ ਗੰਭੀਰ

Florida Mass Shooting: ਅਮਰੀਕਾ ਦੇ ਫਲੋਰੀਡਾ 'ਚ ਇੱਕ ਹਮਲਾਵਰ ਨੇ ਕਈ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 10 ਲੋਕ ਜ਼ਖ਼ਮੀ ਹੋ ਗਏ। ਇਸ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਜਨਵਰੀ 31, 2023
in ਵਿਦੇਸ਼
0

Florida Shooting: ਅਮਰੀਕਾ ਦੇ ਫਲੋਰੀਡਾ ‘ਚ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ‘ਚ 10 ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ ‘ਚ ਵਾਪਰੀ। ਪੁਲਿਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ ‘ਚ ਆਏ ਸੀ।

ਉਨ੍ਹਾਂ ਨੇ ਜਿਵੇਂ ਹੀ ਮੌਕੇ ‘ਤੇ ਪਹੁੰਚ ਕੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ।

ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਕੁਝ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ। ਐਮਰਜੈਂਸੀ ਸੇਵਾਵਾਂ ਵੱਲੋਂ ਸਿਰਫ਼ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੈ। ਹਮਲਾਵਰ ਬਹੁਤ ਤੇਜ਼ ਗੱਡੀ ਚਲਾ ਰਹੇ ਸੀ, ਉਨ੍ਹਾਂ ਨੇ ਮੌਕੇ ‘ਤੇ ਵੀ ਗੱਡੀ ਨਹੀਂ ਰੋਕੀ।

ਸੀਐਨਐਨ ਮੁਤਾਬਕ ਹਮਲਾਵਰਾਂ ਨੇ ਸਿਰਫ਼ ਰਫ਼ਤਾਰ ਘਟਾਈ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ‘ਚ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦੇ ਪੇਟ ਅਤੇ ਚਿਹਰੇ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਬਾਰੀ ਤੋਂ ਇੱਕ ਮਿੰਟ ਪਹਿਲਾਂ ਹੀ ਸਕੂਲ ਬੱਸ ਨੇ ਬੱਚਿਆਂ ਨੂੰ ਉੱਥੇ ਉਤਾਰਿਆ ਸੀ। ਜੇਕਰ ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ ਹੁੰਦੀ ਤਾਂ ਬੱਚਿਆਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਸੀ। ਥਾਣਾ ਮੁਖੀ ਟੇਲਰ ਨੇ ਕਿਹਾ ਕਿ ਉਹ ਸਾਰੀ ਰਾਤ ਹਮਲਾਵਰਾਂ ਦੀ ਕਾਰ ਦੀ ਭਾਲ ਵਿਚ ਬਿਤਾਉਣਗੇ।

ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਵੱਡੀ ਮਾਤਰਾ ਵਿੱਚ ਗਾਂਜਾ ਵੀ ਬਰਾਮਦ ਹੋਇਆ ਹੈ। ਜਿਸ ਤੋਂ ਜਾਪਦਾ ਹੈ ਕਿ ਗੋਲੀਬਾਰੀ ਦੌਰਾਨ ਉੱਥੇ ਗਾਂਜਾ ਵੇਚਿਆ ਜਾ ਰਿਹਾ ਸੀ। ਫਿਲਹਾਲ ਇਸ ਦਾ ਇਸ ਘਟਨਾ ਨਾਲ ਕੀ ਸਬੰਧ ਹੈ, ਪੁਲਿਸ ਅਜੇ ਜਾਂਚ ਕਰ ਰਹੀ ਹੈ।

ਥਾਣਾ ਮੁਖੀ ਨੇ ਕਿਹਾ ਕਿ ਕੁਝ ਲੋਕ ਜਾਂਚ ਵਿਚ ਸਹਿਯੋਗ ਕਰ ਰਹੇ ਹਨ, ਜਦਕਿ ਕਈ ਲੋਕ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ। ਚੀਫ ਸੈਮ ਟੇਲਰ ਨੇ ਕਿਹਾ ਕਿ ਉਸ ਨੇ ਪਹਿਲਾਂ ਕਦੇ ਵੀ ਅਜਿਹੇ ਕੇਸ ‘ਤੇ ਕੰਮ ਨਹੀਂ ਕੀਤਾ, ਜਿਸ ‘ਚ ਇਕ ਵਾਰ ‘ਚ ਇੰਨੇ ਲੋਕਾਂ ਨੂੰ ਕੱਢਿਆ ਗਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਲੇਕ ਲੈਂਡ ਖੇਤਰ ਵਿੱਚ ਅਜਿਹੀ ਘਟਨਾ ਵਾਪਰਨਾ ਬਹੁਤ ਹੀ ਅਜੀਬ ਗੱਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaFiring in Floridainternational newspro punjab tvpunjabi newsshootout
Share224Tweet140Share56

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.