ਸ਼ੁੱਕਰਵਾਰ, ਮਈ 9, 2025 03:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਗੁਰੂਗ੍ਰਾਮ ‘ਚ ਫੜੇ ਗਏ ਲਾਰੈਂਸ ਗੈਂਗ ਦੇ 10 ਸ਼ਾਰਪ ਸ਼ੂਟਰ – ਪੁਲਿਸ ਦੀ ਵਰਦੀ ‘ਚ ਮਿਲੇ 7

by Gurjeet Kaur
ਜੂਨ 1, 2023
in ਅਜ਼ਬ-ਗਜ਼ਬ
0

ਹਰਿਆਣਾ ਦੀ ਗੁਰੂਗ੍ਰਾਮ ਪੁਲਿਸ ਕ੍ਰਾਈਮ ਯੂਨਿਟ ਨੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਦੇ 10 ਮੋਸਟ ਵਾਂਟੇਡ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 7 ਪੁਲਸ ਵਰਦੀਆਂ, 4 ਆਧੁਨਿਕ ਪਿਸਤੌਲ, 25 ਜਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ।

ਜਿਸ ਸਮੇਂ ਇਨ੍ਹਾਂ ਨੂੰ ਫੜਿਆ ਗਿਆ, ਇਨ੍ਹਾਂ ‘ਚੋਂ 7 ਸ਼ੂਟਰ ਪੁਲਸ ਦੀ ਵਰਦੀ ‘ਚ ਸਨ। ਫੜੇ ਗਏ ਬਦਮਾਸ਼ਾਂ ‘ਚੋਂ ਭਿਵਾਨੀ ਦਾ ਜੋਗਿੰਦਰ ਉਰਫ ਜ਼ੋਰਾਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਸੰਪਰਕ ‘ਚ ਸੀ। ਉਹ ਗੋਲਡੀ ਬਰਾੜ ਤੋਂ ਹੁਕਮ ਲੈ ਕੇ ਕਿਸੇ ਵੱਡੀ ਲੁੱਟ ਜਾਂ ਅਗਵਾ ਦੀ ਯੋਜਨਾ ਬਣਾ ਰਿਹਾ ਸੀ।


ਗੁਰੂਗ੍ਰਾਮ ਦੇ ਏਸੀਪੀ (ਅਪਰਾਧ) ਵਰੁਣ ਦਹੀਆ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੂੰ ਸੂਚਨਾ ਮਿਲੀ ਸੀ ਕਿ ਭੋਂਡਸੀ ਇਲਾਕੇ ਦੀ ਇੱਕ ਰਿਹਾਇਸ਼ੀ ਸੁਸਾਇਟੀ ਵਿੱਚ ਸ਼ੱਕੀ ਗਤੀਵਿਧੀਆਂ ਚੱਲ ਰਹੀਆਂ ਹਨ। ਸੂਚਨਾ ਤੋਂ ਬਾਅਦ ਸੈਕਟਰ 31 ਅਤੇ ਸੈਕਟਰ 17 ਕ੍ਰਾਈਮ ਬ੍ਰਾਂਚ ਨੇ ਭੋਂਡਸੀ ਦੇ ਮਹਿੰਦਰਵਾੜਾ ‘ਚ ਛਾਪੇਮਾਰੀ ਕੀਤੀ।

ਇਸ ਦੌਰਾਨ ਇਲਾਕੇ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਗਿਆ। ਜਦੋਂ ਪੁਲਸ ਟੀਮ ਅੰਦਰ ਗਈ ਤਾਂ ਉਥੋਂ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਸਾਰੇ ਲਾਰੇਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਹਨ। ਗ੍ਰਿਫਤਾਰ ਕੀਤੇ ਗਏ ਸ਼ੂਟਰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gang 10 Most Wanted Sharp Shooters ArrestGoldie Brar TouchGurugram Lawrence BishnoiPolice Uniform Pistolpro punjab tvpunjabi news
Share210Tweet131Share53

Related Posts

ਕੀ ਉਲਟਾ Pineapple ਰੱਖਣ ਨਾਲ ਮਿਲੇਗਾ ਜੀਵਨਸਾਥੀ, ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਟਰੇਂਡ

ਮਈ 4, 2025

ਇੰਟਰਨੈੱਟ ‘ਤੇ ਵਾਇਰਲ ਹੋਇਆ ਇਹ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ

ਮਈ 4, 2025

ਛੁੱਟੀਆਂ ਮਨਾਉਣ ਜਾ ਰਹੀ ਸੀ ਮਹਿਲਾ, ਹੋਇਆ ਕੁਝ ਅਜਿਹਾ ਕਿ ਏਅਰਪੋਰਟ ਤੋਂ ਹੀ ਭੇਜੀ ਵਾਪਿਸ

ਮਈ 3, 2025

Social Media Comments: ਸੋਸ਼ਲ ਮੀਡੀਆ ਤੇ ਕਮੈਂਟ ਕਰਨਾ ਵਿਅਕਤੀ ਨੂੰ ਪਿਆ ਮਹਿੰਗਾ, ਜਾਣਾ ਪਿਆ ਜੇਲ

ਅਪ੍ਰੈਲ 30, 2025

Talaak ki Mehandi: ਔਰਤ ਨੇ ਮਹਿੰਦੀ ਲਗਾ ਮਨਾਇਆ ਤਲਾਕ ਦਾ ਜਸ਼ਨ, ਦੇਖੋ ਵੀਡੀਓ

ਅਪ੍ਰੈਲ 29, 2025

ਥਾਈਲੈਂਡ ਹਨੀਮੂਨ ਮਨਾਉਣ ਲਈ ਗਈ ਸੀ ਔਰਤ, ਇਹ ਹਰਕਤ ਕਰ ਜਾਣਾ ਪਿਆ ਪੁਲਿਸ ਸਟੇਸ਼ਨ, ਦੇਖੋ ਵੀਡੀਓ

ਅਪ੍ਰੈਲ 29, 2025
Load More

Recent News

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.