ਐਤਵਾਰ, ਮਾਰਚ 29, 2026 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਜਰਨੈਲ ਦੇ ਕਤਲ ਨਾਲ ਜੁੜੇ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਪਛਾਣ, ਡੀਜੀਪੀ ਨੇ ਜਾਰੀ ਕੀਤੀਆਂ ਤਸਵੀਰਾਂ

Bambiha gang Members: ਡੀਜੀਪੀ ਪੰਜਾਬ ਗੌਰਵ ਯਾਦਵ ਨੇ 10 ਚੁਣੇ ਹੋਏ ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ ਤੇ ਕਿਹਾ ਹੈ ਕਿ ਕਾਤਲ ਜਲਦ ਫੜੇ ਜਾਣਗੇ।

by ਮਨਵੀਰ ਰੰਧਾਵਾ
ਮਈ 30, 2023
in ਪੰਜਾਬ
0

Murder of Gangster Jarnail Singh: ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਸਠਿਆਲਾ “ਚ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ 10 ਚੁਣੇ ਹੋਏ ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਕੀਤੀਆਂ ਤਸਵੀਰਾਂ ਵਿੱਚ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਮੁਨ, ਬਲਵਿੰਦਰ ਸਿੰਘ ਦੋਨੀ, ਗਗਨਦੀਪ ਸਿੰਘ ਦਾਦੀ, ਜੋਬਨਜੀਤ ਸਿੰਘ ਬਿੱਲਾ, ਗੁਰਵੀਰ ਸਿੰਘ, ਜੋਬਨ, ਗੁਰਮੇਜ ਸਿੰਘ, ਮਨਜੀਤ ਮਾਹਲ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਦੋ ਅਣਪਛਾਤੇ ਵੀ ਹਨ। ਡੀਜੀਪੀ ਯਾਦਵ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮਾਮਲੇ ਦੇ ਪਿੱਛੇ ਦੀ ਕਹਾਣੀ ਨੂੰ ਸੁਲਝਾ ਲਿਆ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarDGP Gaurav YadavGangster Jarnail SinghMurder of Gangsterpro punjab tvPunjab DGPpunjab newspunjab policepunjabi newsShooters of Bambiha Gang
Share230Tweet144Share58

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.