ਸ਼ੁੱਕਰਵਾਰ, ਮਾਰਚ 20, 2026 04:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਹੋਲੇ ਮਹੱਲੇ ਦੌਰਾਨ ਦਾਸਤਾਨ ਏ ਸ਼ਹਾਦਤ ਨੂੰ 10 ਹਜਾਰ ਤੋਂ ਵੱਧ ਲੋਕਾਂ ਨੇ ਵੇਖਿਆ

Punjab News: ਸੈਰ ਸਪਾਟਾ ਵਿਭਾਗ ਦੇ ਪ੍ਰੋਜੈਕਟ ਦਾਸਤਾਨ ਏ ਸ਼ਹਾਦਤ ਨੂੰ ਵੇਖਣ ਲਈ ਰੋਜਨਾ ਹੀ ਸਵੇਰ ਤੋਂ ਲੰਮੀਆਂ ਲਾਈਨਾਂ ਲੱਗਣੀਆ ਸ਼ੁਰੂ ਹੋ ਜਾਂਦੀਆਂ ਹਨ ਅਤੇ ਜਦੋਂ ਸੈਲਾਨੀ ਅੰਦਰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨੂੰ ਵੇਖ ਕੇ ਬਾਹਰ ਆਉਂਦੇ ਹਨ ਤਾਂ ਉਹ ਆਪ ਮੁਹਾਰੇ ਇਸ ਪ੍ਰੋਜੈਕਟ ਦੀ ਤਾਰੀਫ਼ ਕਰਦੇ ਹਨ।

by ਮਨਵੀਰ ਰੰਧਾਵਾ
ਮਾਰਚ 11, 2023
in ਧਰਮ
0

Dastan e Shahadat: ਦਾਸਤਾਨ ਏ ਸ਼ਹਾਦਤ (ਥੀਮ ਪਾਰਕ) ਅੱਜ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਰੋਜ਼ਾਨਾ ਹੀ ਕਰੀਬ ਇੱਕ ਹਜਾਰ ਸੈਲਾਨੀਆਂ ਦੀ ਸਮਰੱਥਾ ਵਾਲੇ ਦਾਸਤਾਨ ਏ ਸ਼ਹਾਦਤ ਨੂੰ ਹੋਲੇ ਮਹੱਲੇ ਦੌਰਾਨ 10 ਹਜਾਰ ਤੋਂ ਵੀ ਵੱਧ ਸੈਲਾਨੀ ਵੇਖਣ ਲਈ ਪੁੱਜੇ।

ਸੈਰ ਸਪਾਟਾ ਵਿਭਾਗ ਦੇ ਐਕਸੀਅਨ ਬੀ ਐਸ ਚਾਨਾ ਅਤੇ ਐਸਡੀਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਵਾ ਸਾਲ ਵਿਚ ਇਸ ਪ੍ਰੋਜੈਕਟ ਨੂੰ ਵੇਖਣ ਲਈ 4 ਲੱਖ ਤੋਂ ਵੀ ਵੱਧ ਸੈਲਾਨੀ ਪੁੱਜ ਚੁੱਕੇ ਹਨ। ਸੈਰ ਸਪਾਟਾ ਵਿਭਾਗ ਦੇ ਪ੍ਰੋਜੈਕਟ ਦਾਸਤਾਨ ਏ ਸ਼ਹਾਦਤ ਨੂੰ ਵੇਖਣ ਲਈ ਰੋਜਨਾ ਹੀ ਸਵੇਰ ਤੋਂ ਲੰਮੀਆਂ ਲਾਈਨਾਂ ਲੱਗਣੀਆ ਸ਼ੁਰੂ ਹੋ ਜਾਂਦੀਆਂ ਹਨ ਅਤੇ ਜਦੋਂ ਸੈਲਾਨੀ ਅੰਦਰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨੂੰ ਵੇਖ ਕੇ ਬਾਹਰ ਆਉਂਦੇ ਹਨ ਤਾਂ ਉਹ ਆਪ ਮੁਹਾਰੇ ਇਸ ਪ੍ਰੋਜੈਕਟ ਦੀ ਤਾਰੀਫ਼ ਕਰਦੇ ਹਨ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪ ਖੁਦ ਨਿੱਜੀ ਦਿਲਚਸਪੀ ਲੈ ਕੇ ਮੁਕੰਮਲ ਕਰਵਾਏ ਇਸ ਪ੍ਰੋਜੈਕਟ ਨਾਲ ਸ਼ਹਿਰ ਅੰਦਰ ਸੰਗਤਾਂ ਦੀ ਆਮਦ ਵੀ ਵਧੀ ਹੈ , ਉੱਥੇ ਹੀ ਦੁਕਾਨਦਾਰਾਂ ਵਿਚ ਵੀ ਖੁਸ਼ਹਾਲੀ ਵੇਖਣ ਨੂੰ ਮਿਲ ਰਹੀ ਹੈ।

ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੋਲੇ ਮਹੱਲੇ ਦੌਰਾਨ ਦਾਸਤਾਨ ਏ ਸ਼ਹਾਦਤ ਦੇ ਸਾਹਮਣੇ ਸਰਹਿੰਦ ਨਹਿਰ ਵਿਚ ਬੋਟਿੰਗ ਲਈਂ ਕਿਸ਼ਤੀਆ ਵੀ ਚਲਾਈਆਂ ਗਈਆਂ, ਜਿੱਥੇ ਸੈਲਾਨੀਆਂ ਨੂੰ ਕੁੱਝ ਸਮਾਂ ਇੰਤਜ਼ਾਰ ਕਰਕੇ ਆਪਣੀ ਵਾਰੀ ਦੀ ਉਡੀਕ ਵੀ ਕਰਨੀ ਪਈ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਹੈ ਕਿ ਦਾਸਤਾਨ ਏ ਸ਼ਹਾਦਤ ਵੇਖਣ ਲਈਂ ਆਉਣ ਵਾਲੇ ਸੈਲਾਨੀਆਂ ਨੂੰ ਪਾਸ ਲੈਣ ਲਈ ਧੁੱਪ ਅਤੇ ਬਰਸਾਤ ਵਿਚ ਖੜਣਾ ਪੈਂਦਾ ਹੈ ਜਿਸ ਕਾਰਨ ਸੈਲਾਨੀ ਬਹੁਤ ਹੀ ਪ੍ਰੇਸ਼ਾਨ ਹੁੰਦੇ ਹਨ।

ਸ਼ਹਿਰ ਵਾਸੀਆਂ ਅਤੇ ਸੈਲਾਨੀਆਂ ਨੇ ਵਿਭਾਗ ਤੋਂ ਮੰਗ ਕੀਤੀ ਕਿ ਮੁੱਖ ਗੇਟ ਤੇ ਪਾਸ ਲੈਣ ਵਾਲੇ ਸੈਲਾਨੀਆਂ ਲਈਂ ਸੈੱਡ ਬਣਾਇਆ ਜਾਵੇ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dastan e Shahadathola mohallapro punjab tvpunjab newspunjabi news
Share210Tweet131Share52

Related Posts

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.