ਬੁੱਧਵਾਰ, ਦਸੰਬਰ 17, 2025 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਦੇ 100 ਅਹੁਦੇਦਾਰਾਂ ਦੇ ਫੈਸਲੇ ਨੇ ਦਿੱਤਾ ਵੱਡਾ ਝਟਕਾ

by propunjabtv
ਮਈ 27, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 100 ਤੋਂ ਵੱਧ ਅਹੁਦੇਦਾਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਲਕਾ ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਸਮੇਤ ਹਲਕੇ ਦੇ 100 ਤੋਂ ਵੱਧ ਅਹੁਦੇਦਾਰਾਂ ਵੱਲੋ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਗਿਆ ਹੈ।

ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਰਾਲਾ ਹਲਕੇ ਤੋਂ ਪਾਰਟੀ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਲਕੇ ਤੋਂ ਚੋਣ ਜਿੱਤਣ ਦਾ ਵੀ ਦਾਅਵਾ ਕੀਤਾ ਹੈ। ਦਰਅਸਲ, ਸਮਰਾਲਾ ਹਲਕੇ ਤੋ ਅਕਾਲੀ ਦਲ ਵੱਲੋਂ ਪਰਮਜੀਤ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਇਸ ਹਲਕੇ ਦੀ ਅਕਾਲੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਭੂਚਾਲ ਆਇਆ ਹੋਇਆ ਹੈ।

ਖੀਰਨੀਆਂ ਨੇ ਸਮਰਾਲਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਅਜਿਹੀ ਲਹਿਰ ਖੜ੍ਹੀ ਕਰਨ ਦਾ ਐਲਾਨ ਕੀਤਾ ਹੈ, ਜੋ ਅਕਾਲੀ ਦਲ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਹ 100 ਤੋਂ ਵੱਧ ਪਿੰਡਾਂ ਵਿੱਚ ਆਪਣੀ ਇਹ ਮੁਹਿੰਮ ਸ਼ੁਰੂ ਵੀ ਕਰ ਚੁੱਕੇ ਹਨ।

Tags: badalresign party memberssukhbir badal
Share198Tweet124Share50

Related Posts

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਦਸੰਬਰ 17, 2025

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਦਸੰਬਰ 17, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025

ਪੰਜਾਬ ‘ਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਦਸੰਬਰ 17, 2025

‘ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਦਸੰਬਰ 17, 2025
Load More

Recent News

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਦਸੰਬਰ 17, 2025

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਦਸੰਬਰ 17, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025

ਪੰਜਾਬ ‘ਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਦਸੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.