ਸ਼ੁੱਕਰਵਾਰ, ਫਰਵਰੀ 6, 2026 01:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦਲ ਦਾ ਮਿਸ਼ਨ ‘ਗੱਲ ਪੰਜਾਬ ਦੀ ,100 ਦਿਨਾਂ ਤੱਕ ਸਾਰੇ ਹਲਕਿਆਂ ਦਾ ਦੌਰਾ ਕਰ ਲੋਕਾ ਦੇ ਲਏ ਜਾਣਗੇ ਸੁਝਾਅ

by propunjabtv
ਅਗਸਤ 17, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ  ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਇਸ ਪ੍ਰੈੱਸ ਕਾਨਫਰੰਸ਼ ਦੇ ਐਲਾਨ ਤੋਂ ਬਾਅਦ ਬਹੁਤ ਸਾਰੇ ਕਿਆਸ ਲਾਏ ਜਾ ਰਹੇ ਸਨ ਪਰ ਹਰ ਵਾਰ ਦੀ ਤਰਾਂ ਇਸ ਵਾਰ ਵੀ ਸੁਖਬੀਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ ਕਿਹਾ ਕੈਪਟਨ ਨੇ ਝੂਠ ਬੋਲ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਗੁਟਕਾ ਸਾਹਿਬ ਦੀ ਝੂਠੀ ਸੌਂਹ ਵੀ ਖਾਦੀ ਸੀ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਕੇਜਰੀਵਾਲ ਨੇ ਵੀ ਆਪਣੇ ਬੱਚਿਆਂ ਦੀ ਝੂਠੀ ਸੌਹ ਖਾਦੀ ਸੀ | ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮਿਸ਼ਨ ਗੱਲ ਪੰਜਾਬ ਦੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੇ ਜਰੀਏ ਸੁਖਬੀਰ ਬਾਦਲ ਪੰਜਾਬ ਦੇ ਲੋਕਾਂ ਦੇ ਸੁਝਾਅ ਜਾਣਗੇ,ਇਹ ਦੌਰਾ 100 ਦਿਨਾਂ ਦੇ ਵਿੱਚ ਸਾਰੇ ਹਲਕਿਆਂ ਅੰਦਰ ਕੀਤਾ ਜਾਏਗਾ ਅਤੇ ਪੰਜਾਬ ਦੇ ਲੋਕਾਂ ਦੇ ਸੁਝਾਅ ਲਏ ਜਾਣਗੇ | ਭਲਕੇ ਸੁਖਬੀਰ ਬਾਦਲ ਇਹ ਯਾਤਰਾ ਜ਼ੀਰਾ ਹਲਕੇ ਤੋਂ ਸ਼ੁਰੂ ਕਰਨ ਜਾ ਰਹੇ ਹਨ ਇਸ ਯਾਤਰਾ ਰਾਹੀ ਸਾਰੇ ਹਲਕਿਆਂ ਤੋਂ ਫੀਡਬੇਕ ਲਏ ਜਾਣਗੇ |

Tags: Missionpunjab tourShiromani Akali DalsuggestionsTalk of Punjab
Share208Tweet130Share52

Related Posts

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026
Load More

Recent News

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.