ਸ਼ੁੱਕਰਵਾਰ, ਅਗਸਤ 14, 2026 12:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਇੰਡੀਅਨ ਆਇਲ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ, ਪਹਿਲੇ ਦਿਨ 100 ਰੁਪਏ ਸਸਤਾ ਹੋਇਆ LPG ਸਿਲੰਡਰ

by propunjabtv
ਜਨਵਰੀ 1, 2022
in ਦੇਸ਼, ਪੰਜਾਬ
0

ਨਵੇਂ ਸਾਲ ‘ਤੇ ਇੰਡੀਅਨ ਆਇਲ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇੰਡੀਅਨ ਆਇਲ ਨੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਹਾਲਾਂਕਿ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ ਮਹੀਨੇ ਵਿੱਚ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਦਸੰਬਰ ਵਿੱਚ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਲੋਕਾਂ ਲਈ ਰਾਹਤ ਦੀ ਗੱਲ ਇਹ ਰਹੀ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਨਾਲ ਰੈਸਟੋਰੈਂਟ ਮਾਲਕਾਂ ਨੂੰ ਰਾਹਤ ਮਿਲੀ ਹੈ।

ਇੰਡੀਅਨ ਆਇਲ ਵੱਲੋਂ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 2001 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਵਪਾਰਕ LPG ਸਿਲੰਡਰ 2077 ਰੁਪਏ ਵਿੱਚ ਉਪਲਬਧ ਹੋਵੇਗਾ। ਮੁੰਬਈ ਵਿੱਚ 19 ਕਿਲੋ ਦੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1951 ਰੁਪਏ ਹੋ ਗਈ ਹੈ।

Tags: Commercial LPG CylinderIOCLPG cylinders
Share214Tweet134Share54

Related Posts

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026
Load More

Recent News

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.