ਐਤਵਾਰ, ਅਗਸਤ 16, 2026 06:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁਫਤ ਬਿਜਲੀ ਤੋਂ ਬਾਅਦ ਹੁਣ ਔਰਤਾਂ ਨੂੰ 1000 ਰੁਪਏ ਦੇਣ ਦੀ ਯੋਜਨਾ ‘ਚ ਜੁਟੀ ਮਾਨ ਸਰਕਾਰ !

by propunjabtv
ਅਪ੍ਰੈਲ 17, 2022
in ਦੇਸ਼, ਪੰਜਾਬ
0

ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਸ਼ਨੀਵਾਰ ਨੂੰ ਸਾਰੇ ਵਰਗਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਆਮ ਲੋਕਾਂ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਰਾਸ਼ੀ ਦੇਣ ‘ਤੇ ਟਿਕੀਆਂ ਹੋਈਆਂ ਹਨ।

ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ 2022-23 ਦਾ ਸਾਲਾਨਾ ਬਜਟ ਜੂਨ ਮਹੀਨੇ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ 300 ਯੂਨਿਟ ਮੁਫਤ ਬਿਜਲੀ ਲਈ ਪੈਸੇ ਦੇ ਪ੍ਰਬੰਧ ਦਾ ਹਿਸਾਬ-ਕਿਤਾਬ ਵੀ ਦੇਣਾ ਹੋਵੇਗਾ ਤੇ ਸੂਤਰਾਂ ਮੁਤਾਬਕ ਇਸੇ ਬਜਟ ‘ਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਮਾਨ ਸਰਕਾਰ ਤੇ ‘ਆਪ ਲਈ ਇਸ ਸਾਲ ਇਹ ਗਾਰੰਟੀ ਨੂੰ ਲਾਗੂ ਕਰਨਾ ਜ਼ਰੂਰੀ ਹੋ ਗਿਆ ਹੈ, ਕਿਉਂਕਿ ਪਾਰਟੀ ਨਵੰਬਰ ‘ਚ ਹਿਮਾਚਲ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਅਜਿਹੇ ‘ਚ ਪੰਜਾਬ ਦੀਆਂ ਔਰਤਾਂ ਨੂੰ ਘਰ ਬੈਠਿਆਂ 1000 ਰੁਪਏ ਦੇਣਾ ਹਿਮਾਚਲ ਦੀਆਂ ਮਹਿਲਾ ਵੋਟਰਾਂ ਨੂੰ ਲੁਭਾਇਆ ਜਾ ਸਕਦਾ ਹੈ।

ਜੇਕਰ ਸੂਬਾ ਸਰਕਾਰ ਇਸੇ ਤਰ੍ਹਾਂ ਬਜਟ ਵਿੱਚ ਔਰਤਾਂ ਨੂੰ 1000 ਰੁਪਏ ਮਾਸਿਕ ਦੇਣ ਦੀ ਸਕੀਮ ਲਈ ਪੈਸੇ ਦਾ ਪ੍ਰਬੰਧ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ 18 ਸਾਲ ਤੋਂ ਵੱਧ ਉਮਰ ਦੀਆਂ 1020099 ਔਰਤਾਂ ਨੂੰ ਹਰ ਮਹੀਨੇ ਇੱਕ ਅਰਬ ਦੋ ਕਰੋੜ 99000 ਰੁਪਏ ਦਿੱਤੇ ਜਾਣਗੇ। ਇੱਕ ਸਾਲ ਵਿੱਚ ਲਗਪਗ 1225 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਹੋਵੇਗਾ।

ਦੂਜੇ ਪਾਸੇ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਵਿੱਚ ਡੁੱਬੀ ਪੰਜਾਬ ਦੀ ਪਿਛਲੀ ਸਰਕਾਰ ਨੇ ਆਪਣੇ ਪਿਛਲੇ ਸਾਲ 24000 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਸੀ। ਅਜਿਹੀ ਸਥਿਤੀ ਵਿੱਚ ਬਿਜਲੀ ਸਬਸਿਡੀ ਦੇ ਕਰੀਬ 10000 ਕਰੋੜ ਰੁਪਏ ਅਤੇ ਔਰਤਾਂ ਨੂੰ 1000 ਰੁਪਏ ਦੀ ਸਕੀਮ ਦੇ 1225 ਕਰੋੜ ਰੁਪਏ ਰਾਜ ਸਰਕਾਰ ‘ਤੇ ਇੱਕ ਨਵਾਂ ਤੇ ਵੱਡਾ ਬੋਝ ਸਾਬਤ ਹੋਣਗੇ।

Tags: aam admi partyfree electricityMann government
Share204Tweet128Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.