ਸੋਮਵਾਰ, ਮਾਰਚ 16, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਦੀ ਅਗਵਾਈ ‘ਚ ਅੱਜ ਕਾਂਗਰਸ ਦਾ ਲਖੀਮਪੁਰ ਕੂਚ ਕਰਨਗੇ ਕਾਂਗਰਸੀ ਆਗੂ, 10,000 ਗੱਡੀਆਂ ਦਾ ਜਾਵੇਗਾ ਕਾਫ਼ਲਾ…

by propunjabtv
ਅਕਤੂਬਰ 7, 2021
in ਦੇਸ਼, ਪੰਜਾਬ
0

ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਹੁਣ ਪੰਜਾਬ ਕਾਂਗਰਸ ਦਾ ਸਮਰਥਨ ਮਿਲ ਗਿਆ ਹੈ। ਦੋਵਾਂ ਆਗੂਆਂ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਣਗੇ। ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਕਾਂਗਰਸੀ ਵਿਧਾਇਕ ਲਖੀਮਪੁਰ ਖੇੜੀ ਜਾਣਗੇ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਫਲੇ ਵਿੱਚ ਸ਼ਾਮਲ ਵਾਹਨਾਂ ਦੀ ਗਿਣਤੀ ਨੂੰ ਦੇਖ ਕੇ ਯੂਪੀ ਸਰਕਾਰ ਡਰ ਜਾਵੇਗੀ। ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੇ ਤਿੰਨ ਕਾਰਜਕਾਰੀ ਪ੍ਰਧਾਨਾਂ ਸੁਖਵਿੰਦਰ ਡੈਨੀ, ਪਵਨ ਗੋਇਲ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਮੀਟਿੰਗ ਕਰਕੇ ਰਣਨੀਤੀ ਤੈਅ ਕੀਤੀ।

ਮੀਟਿੰਗ ਵਿੱਚ ਜਨਰਲ ਸਕੱਤਰ (ਸੰਗਠਨ) ਪ੍ਰਗਟ ਸਿੰਘ ਵੀ ਹਾਜ਼ਰ ਸਨ। ਪਰਗਟ ਨੇ ਦਾਅਵਾ ਕੀਤਾ ਕਿ ਯੂਪੀ ਜਾਣ ਵਾਲੇ ਕਾਫਲੇ ਵਿੱਚ 10,000 ਵਾਹਨ ਸ਼ਾਮਲ ਹੋਣਗੇ। ਸਿੱਧੂ ਨੇ ਸਾਰੇ ਮੰਤਰੀਆਂ ਅਤੇ ਪਾਰਟੀ ਵਿਧਾਇਕਾਂ ਨੂੰ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਣ ਲਈ ਜ਼ੀਰਕਪੁਰ ਵਿਖੇ ਇਕੱਠੇ ਹੋਣ ਲਈ ਕਿਹਾ ਹੈ।

Tags: congress workerslkahimpurNavjot Singh Sidhu
Share199Tweet125Share50

Related Posts

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026

ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ, 11 ਸਟਾਫ਼ ਜ਼ਖਮੀ; ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026
Load More

Recent News

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.