ਸ਼ੁੱਕਰਵਾਰ, ਮਈ 16, 2025 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by propunjabtv
ਜੁਲਾਈ 1, 2022
in Featured, Featured News, ਪੰਜਾਬ
0

ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਿਊਰੋ ਨੇ ਸੂਬੇ ਦੇ ਸਰਕਾਰੀ ਦਫਤਰਾਂ ਅਤੇ ਆਮ ਜਨਜੀਵਨ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ. ਡੀ. ਪੀ. ਓ. ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ’ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗ਼ਲਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ। ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ’ਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ’ਤੇ ਹੀ ਬਰਾਮਦ ਕੀਤੇ ਗਏ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਐੱਫ. ਆਈ. ਆਰ. ਨੰਬਰ 10, ਮਿਤੀ 01-07-2022 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।ਹੱਥੀਂ ਕੀਤਾ ਕਾਬੂ

Tags: bribenabspanchayat secretaryVigilance team
Share200Tweet125Share50

Related Posts

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025

ਵੱਡੀਆਂ ਚਾਈਨੀਜ਼ ਕੰਪਨੀਆਂ ਨੂੰ ਟੱਕਰ ਦਵੇਗਾ ਭਾਰਤੀ ਕੰਪਨੀ ਦਾ ਇਹ ਫੋਨ ਜਾਣੋ ਕਿੰਨੀ ਘੱਟ ਹੋਵੇਗੀ ਕੀਮਤ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

Diabties control remedies: ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹਨ ਇਹ ਖਾਣੇ, ਆਏਗੀ ਭਰਭੂਰ ਤਾਕਤ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025
Load More

Recent News

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025

ਵੱਡੀਆਂ ਚਾਈਨੀਜ਼ ਕੰਪਨੀਆਂ ਨੂੰ ਟੱਕਰ ਦਵੇਗਾ ਭਾਰਤੀ ਕੰਪਨੀ ਦਾ ਇਹ ਫੋਨ ਜਾਣੋ ਕਿੰਨੀ ਘੱਟ ਹੋਵੇਗੀ ਕੀਮਤ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

Diabties control remedies: ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹਨ ਇਹ ਖਾਣੇ, ਆਏਗੀ ਭਰਭੂਰ ਤਾਕਤ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.