ਐਤਵਾਰ, ਮਾਰਚ 22, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ਨੇ ਰਚਿਆ ਇਤਿਹਾਸ ; 103.66 ਫੀਸਦ ਆਬਾਦੀ ਨੇ ਲਗਵਾਇਆ ਕੋਵਿਡ ਦਾ ਪਹਿਲਾ ਟੀਕਾ

by propunjabtv
ਸਤੰਬਰ 3, 2021
in ਪੰਜਾਬ
0

ਜ਼ਿਲਾ ਮੁਹਾਲੀ ਨੇ ਅੱਜ ਆਪਣੀ ਕੁੱਲ ਬਾਲਗ ਆਬਾਦੀ ਤੋਂ ਵੱਧ 26 ਹਜ਼ਾਰ ਹੋਰ ਲੋਕਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸ ਰਚ ਦਿੱਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਵਿੱਚ ਸ਼ਾਮਲ ਕੀਤੇ ਜਨਸੰਖਿਆ ਵਾਧੇ ਮੁਤਾਬਕ ਐਸ.ਏ.ਐਸ ਨਗਰ ਦੀ ਕੁੱਲ ਬਾਲਗ ਆਬਾਦੀ 7,46,119 ਹੈ । ਜਿਲੇ ਨੇ ਮੰਗਲਵਾਰ ਨੂੰ ਇੰਨੀਂ ਗਿਣਤੀ ਦੇ ਲੋਕਾਂ ਦਾ ਟੀਕਾਕਰਣ ਪੂਰਾ ਕੀਤਾ ਅਤੇ 2 ਸਤੰਬਰ ਤੱਕ ਸਫਲਤਾਪੂਰਵਕ 7,73,442 ਲੋਕਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਦਿੱਤੀ, ਜਿਸ ਨਾਲ ਟੀਕਾ ਲਗਵਾਉਣ ਵਾਲੇ ਲੋਕਾਂ ਦੀ ਫੀਸਦ
103.66 ਹੋ ਗਈ ।
ਇਸ ਟੀਕਾਕਰਣ ਵਿੱਚ ਉਹ ਡੇਟਾ ਸ਼ਾਮਲ ਹੈ ਜੋ ਕੋਵਿਨ ਅਤੇ ਕੋਵਾ ਐਪ ’ਤੇ ਅਪਲੋਡ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਵਲੋਂ ਡੇਟਾ ਨੂੰ ਮਾਈਗਰੇਟ ਕਰਨ ਦੀ ਪ੍ਰਕਿਰਿਆ ਚਲਾਈ ਜਾਰੀ ਹੈ ਅਤੇ ਕੋਵਾ ਐਪ ਤੋਂ ਕੋਵਿਨ ਵਿੱਚ ਪੂਰਾ ਡੇਟਾ ਮਾਈਗ੍ਰੇਟ ਹੋ ਜਾਣ ਤੋਂ ਬਾਅਦ ਇਹ ਅੰਕੜੇ ਕੋਵਿਨ ਨੂੰ ਵਰਤਣ ਵਾਲੇ ਕਿਸੇ ਵੀ ਵਿਅਕਤੀ ਲਈ ਉਪਲਬਧ ਹੋ ਜਾਣਗੇ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਨੇ ਇੱਕ ਤਰਾਂ ਦਾ ਰਿਕਾਰਡ ਬਣਾਇਆ ਹੈ ਕਿਉਂ ਜੋ ਇਹ ਰਾਜ ਦਾ ਪਹਿਲਾ ਜਿਲਾ ਹੈ ਜਿਸਨੇ ਕੁੱਲ ਆਬਾਦੀ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਕੀਤਾ ਹੈ ਅਤੇ ਉਨਾਂ ਨੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਜਿੰਨਾ ਇਹ ਕਾਰਨਾਮਾ ਸੰਭਵ ਕੀਤਾ। ਸਿਹਤ ਮੰਤਰੀ ਨੇ ਕਿਹਾ, “ਉਨਾਂ ਸਾਰੇ ਲੋਕਾਂ ਨੂੰ ਵਧਾਈ ਜਿਨਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਇਆ।’’ ਉਨਾਂ ਕਿਹਾ ਕਿ ਇੰਦੌਰ ਤੋਂ ਬਾਅਦ ਪੂਰੇ ਦੇਸ਼ ਵਿੱਚ ਅਜਿਹਾ ਮਾਣ ਹਾਸਲ ਕਰਨ ਵਾਲਾ ਮੋਹਾਲੀ ਦੂਜਾ ਸ਼ਹਿਰ ਹੈ।

Tags: 103.66 percent populationHistory made by mohali
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.