ਬੁੱਧਵਾਰ, ਅਪ੍ਰੈਲ 1, 2026 06:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

104 ਦਿਨਾਂ ਦੀ ਲੰਮੀ ਜੱਦੋਜਹਿਦ ਮਗਰੋਂ ਸੁਰਿੰਦਰਪਾਲ ਨੇ ਖਤਮ ਕੀਤਾ ਮਰਨ ਵਰਤ

by propunjabtv
ਜੁਲਾਈ 2, 2021
in ਦੇਸ਼, ਪੰਜਾਬ
0

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ 105 ਦਿਨਾਂ ਤੋਂ ਟਾਵਰ ਉੱਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸੁਰਿੰਦਰਪਾਲ ਗੁਰਦਾਸਪੁਰ ਨੇ 13 ਦਿਨਾਂ ਤੋਂ ਚੱਲ ਰਹੇ ਆਪਣੇ ਮਰਨ ਵਰਤ ਨੂੰ ਅੱਜ ਸਮਾਪਤ ਕਰ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਸੁਰਿੰਦਰਪਾਲ ਨੂੰ ਜੂਸ ਪਿਲਾ ਕੇ ਅੱਜ ਸਵੇਰੇ ਉਸ ਦਾ ਮਰਨ ਵਰਤ ਖੁੱਲ੍ਹਵਾਇਆ।

ਦੱਸਣਯੋਗ ਹੈ ਕਿ ਟਾਵਰ ਸੰਘਰਸ਼ੀ ਸੁਰਿੰਦਰਪਾਲ ਈਟੀਟੀ ਦੇ ਵਜੂਦ ਤੇ ਰੁਜ਼ਗਾਰ ਪ੍ਰਾਪਤੀ ਲਈ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਿਹਾ ਹੈ। ਸੰਘਰਸ਼ੀ ਯੂਨੀਅਨ ਦੇ ਆਗੂਆਂ ਦੀ ਸਰਕਾਰ ਤੇ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ ਤੇ ਅਜਿਹੇ ਸਿਲਸਿਲੇ ਵਜੋਂ ਅੱਜ ਮਰਨ ਵਰਤੀ ਵੱਲੋਂ ਆਪਣਾ ਟਾਵਰ ਸੰਘਰਸ਼ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਬਾਅਦ ਦੁਪਹਿਰ ਅੱਜ ਚੰਡੀਗੜ੍ਹ ਦੇ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਬੈਠਕ ਹੋ ਰਹੀ ਹੈ।

Tags: 104 daysdeathfaststruggleSurinderpal
Share199Tweet125Share50

Related Posts

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.