ਮੰਗਲਵਾਰ, ਸਤੰਬਰ 9, 2025 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਨਸਾਨੀਅਤ ਹੋਈ ਸ਼ਰਮਸਾਰ, 11ਵੀਂ ‘ਚ ਪੜ੍ਹਦੇ ਪੋਤੇ ਨੇ ਦਾਦਾ-ਦਾਦੀ ਦਾ ਗੰਡਾਸਾ ਮਾਰ ਕੀਤਾ ਕਤਲ

by propunjabtv
ਅਕਤੂਬਰ 28, 2021
in ਪੰਜਾਬ
0

ਸਮਰਾਲਾ ‘ਚ ਪੈਂਦੇ ਪਿੰਡ ਲਲਕਲਾਂ ਮਕਾਨ ਨੂੰ ਲੈ ਕੇ ਝਗੜੇ ਦੌਰਾਨ 11ਵੀਂ’ਚ ਪੜ੍ਹਦੇ ਪੋਤੇ ਨੇ ਬੇਰਹਿਮੀ ਦੇ ਨਾਲ ਆਪਣੇ ਦਾਦਾ ਦਾਦੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਸੀ।

ਪਿੰਡ ਦੇ ਵਸਨੀਕ ਗੁਰਤੇਜ ਸਿੰਘ ਮਾਂਗਟ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗ ਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਜੋ ਕਿ ਇੱਕ ਮਕਾਨ ਦੇ ਕਮਰੇ ‘ਚ ਰਹਿੰਦੇ ਸੀ।ਇਸੇ ਮਕਾਨ ‘ਚ ਉਨ੍ਹਾਂ ਦਾ ਲੜਕਾ ਪਰਿਵਾਰ ਸਮੇਤ ਰਹਿੰਦਾ ਸੀ।ਮਕਾਨ ਨੂੰ ਲੈ ਕੇ ਝਗੜਾ ਰਹਿੰਦਾ ਸੀ।

ਜਿਸ ਕਰਕੇ ਬੁੱਧਵਾਰ ਨੂੰ ਉਨਾਂ੍ਹ ਦੇ ਪੋਤੇ ਨੇ ਦਾਦਾ ਦਾਦੀ ਨੂੰ ਕਮਰੇ ‘ਚ ਬੰਦ ਕਰਕੇ ਕਤਲ ਕਰ ਦਿੱਤਾ।ਮੌਕੇ ‘ਤੇ ਪਹੁੰਚੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਨਬਾਲਗ ਪੋਤੇ ਮਨਪ੍ਰੀਤ ਸਿੰਘ ਨੇ ਗੰਡਾਸੇ ਨਾਲ ਦਾਦਾ ਦਾਦੀ ਦਾ ਕਤਲ ਕੀਤਾ ਅਤੇ ਖੁਦ ਹੀ ਫੋਨ ਕਰਕੇ ਇਹ ਸੂਚਨਾ ਦਿੱਤੀ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: 11th grandsondeathsstabs grandparents
Share219Tweet137Share55

Related Posts

ਸ਼ੁੱਕਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਸਤੰਬਰ 9, 2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ, ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ

ਸਤੰਬਰ 9, 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਸਤੰਬਰ 9, 2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025
Load More

Recent News

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਸ਼ੁੱਕਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਸਤੰਬਰ 9, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

TikTok ਦੀ ਵਾਪਸੀ ‘ਤੇ IT ਮੰਤਰੀ ਅਸ਼ਵਨੀ ਵੈਸ਼ਨਵ ਦਾ ਵੱਡਾ ਬਿਆਨ, ਦੇਖੋ ਕੀ ਕਿਹਾ

ਸਤੰਬਰ 9, 2025

Ducati ਨੇ ਭਾਰਤ ‘ਚ 2 ਨਵੀਆਂ ਬਾਈਕਾਂ ਕੀਤੀਆਂ ਲਾਂਚ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.