ਵੀਰਵਾਰ, ਮਾਰਚ 26, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

11 ਤੋਂ 13 ਅਕਤੂਬਰ ਤੱਕ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਹੜਤਾਲ

by propunjabtv
ਸਤੰਬਰ 23, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸਰਪ੍ਰਸਤ ਕਮਲ ਕੁਮਾਰ, ਉਪ ਚੈਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ ਤੇ ਹਰਕੇਸ਼ ਵਿੱਕੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ 14 ਸਤੰਬਰ ਨੂੰ ਕੀਤੇ ਫੈਸਲੇ ਲਾਗੂ ਕਰਨ ਵਿੱਚ ਟਾਲਾ ਵੱਟ ਰਹੀ ਹੈ।

ਨਵੇਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਹੈ ਤਾਂ ਜੋ ਰਹਿੰਦੀਆਂ ਮੰਗਾਂ ਮਨਵਾਈਆ ਜਾ ਸਕਣ ਤੇ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਣ। ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਜਾਣਗੇ, ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰਨ ਲਈ 27 ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ ‘ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਜੇਕਰ ਫੇਰ ਵੀ ਸਰਕਾਰ ਨੇ ਮਸਲੇ ਨੂੰ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

Tags: employeesOctoberprtcpunbusState levelstrike
Share202Tweet127Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.