ਸ਼ਨੀਵਾਰ, ਜੁਲਾਈ 19, 2025 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Punjab Acid Attack Victim: ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮ ਲਈ ਸਤੰਬਰ 2022 ਤੱਕ ਵੰਡੀ 11.76 ਲੱਖ ਰੁਪਏ ਦੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Bhagwant Mann) ਦੀ ਅਗਵਾਈ ਵਾਲੀ ਸਰਕਾਰ (Punjab government) ਵੱਲੋਂ ਤੇਜ਼ਾਬ ਦੇ ਹਮਲੇ (acid attack) ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Bhagwant Mann) ਦੀ ਅਗਵਾਈ ਵਾਲੀ ਸਰਕਾਰ (Punjab government) ਵੱਲੋਂ ਤੇਜ਼ਾਬ ਦੇ ਹਮਲੇ (acid attack) ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਕੀਮ ਦਾ ਉਦੇਸ਼ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਪੀੜ੍ਹਤ ਔਰਤਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆਂ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ ਨੂੰ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਹ ਇਸਤਰੀਆਂ ਪੰਜਾਬ ਦੀਆਂ ਵਸਨੀਕ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੀੜਤ ਮਹਿਲਾ ਵੱਲੋਂ ਐਫਆਈਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਜਾਬ ਪੀੜਤਾ ਲਈ ਚਾਲੂ ਵਿੱਤੀ ਸਾਲ ਦੌਰਾਨ 24.00 ਲੱਖ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 21 ਲਾਭਪਾਤਰੀਆਂ ਨੂੰ ਸਤੰਬਰ 2022 ਤੱਕ 11.76 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਐਸਿਡ ਅਟੈਕ ਵਿਕਟਿਮ ਸਕੀਮ 100% ਸਟੇਟ ਸਪੋਂਸਰਡ ਸਕੀਮ ਹੈ।

Tags: acid attack victimAcid Attack Victim SchemeBhagwant Manndr baljit kaurFinancial Assistance to Womenpro punjab tvpunjab cabinet ministerPunjab Chief Ministerpunjab governmentpunjab news
Share254Tweet159Share64

Related Posts

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

Punjab Weather Update: ਬਦਲਿਆ ਪੰਜਾਬ ਦਾ ਮੌਸਮ, ਜਾਣੋ ਕਦੋਂ ਤੋਂ ਕਿਹੜੇ ਇਲਾਕੇ ‘ਚ ਪਏਗਾ ਭਾਰੀ ਮੀਂਹ

ਜੁਲਾਈ 19, 2025

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025
Load More

Recent News

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

Punjab Weather Update: ਬਦਲਿਆ ਪੰਜਾਬ ਦਾ ਮੌਸਮ, ਜਾਣੋ ਕਦੋਂ ਤੋਂ ਕਿਹੜੇ ਇਲਾਕੇ ‘ਚ ਪਏਗਾ ਭਾਰੀ ਮੀਂਹ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.