ਬੁੱਧਵਾਰ, ਅਕਤੂਬਰ 14, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Police Officers: 74ਵੇਂ ਗਣਤੰਤਰ ਦਿਵਸ ਮੌਕੇ 11 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤਕਰੇਗੀ ਸੂਬਾ ਸਰਕਾਰ

74th Republic Day: ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ 11 ਅਧਿਕਾਰੀ-ਕਰਮਚਾਰੀ ਸਨਮਾਨਿਤ ਹੋਣਗੇ। ਦੱਸ ਦਈਏ ਕਿ ਇਸ ਦਿਨ 4 ਪੁਲਿਸ ਮੁਲਾਜ਼ਮਾਂ ਨੂੰ ਰਕਸ਼ਕ ਮੈਡਲ ਅਤੇ 7 ਅਧਿਕਾਰੀਆਂ ਨੂੰ ਮੈਡਲ ਫੌਰ ਆਊਟਸਟੈਂਡਿੰਗ ਡਿਵੋਸ਼ਨ ਡਿਊਟੀ ਲਈ ਮੈਡਲ ਦਿੱਤੇ ਜਾਣਗੇ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

Punjab Government Honored Punjab Police: ਪੰਜਾਬ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਵਿਭਾਗ ਦੇ 11 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 4 ਪੁਲਿਸ ਅਧਿਕਾਰੀਆਂ ਨੂੰ ਵੀ ਸੀਐਮ ਰਕਸ਼ਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੁਲਿਸ ਵਿਭਾਗ ਦੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੈਡਲ ਫੌਰ ਆਊਟਸਟੈਂਡਿੰਗ ਡਿਵੋਸ਼ਨ ਡਿਊਟੀ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ, ਚੀਫ ਡੀਜੀਪੀ, ਏਡੀਜੀਪੀ, ਆਬਕਾਰੀ ਕਮਿਸ਼ਨਰ, ਆਈਜੀਪੀ, ਐਸਐਸਪੀ ਅਤੇ ਹੋਰ ਅਧਿਕਾਰੀ ਸ਼ਾਮਲ ਹਨ।

ਸੀਐਮ ਮਾਨ ਬਠਿੰਡਾ ਵਿੱਚ ਲਹਿਰਾਉਣਗੇ ਕੌਮੀ ਝੰਡਾ

ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਬਠਿੰਡਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਇਸ ਦੇ ਲਈ ਪੁਲਿਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇੱਥੇ ਪਰੇਡ ਦੀ ਸਲਾਮੀ ਲੈਣ ਉਪਰੰਤ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 74th Republic DayBhagwant MannHhonor Police OfficersMedals for Outstanding Devotion Dutypro punjab tvpunjab governmentpunjab policePunjab Police Officerspunjabi newsRakshak Medal
Share210Tweet131Share53

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.