ਐਤਵਾਰ, ਅਗਸਤ 16, 2026 03:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 114 ਕਰੋੜ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

by propunjabtv
ਨਵੰਬਰ 25, 2021
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ।

ਚੰਨੀ ਨੇ ਅੱਜ ਯੂਨੀਵਰਸਿਟੀ ਦੇ ਆਪਣੇ ਪਹਿਲੇ ਦੌਰੇ ਦੌਰਾਨ ਸੂਬੇ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਸੂਬੇ ਵਿੱਚ ‘ਪੰਜਾਬ ਐਜੂਕੇਸ਼ਨ ਮਾਡਲ’ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਤਹਿਤ ਸਭ ਤੋਂ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਭਾਸ਼ਾ ਦੇ ਨਾਂ ’ਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਪੰਜਾਬ ਸਰਕਾਰ ਤੋਂ 150 ਕਰੋੜ ਰੁਪਏ ਦਾ ਕਰਜ਼ਾ ਮੋੜਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।

ਉਨ੍ਹਾਂ ਯੂਨੀਵਰਸਿਟੀ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਇਸ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਪ੍ਰਤੀ ਮਹੀਨਾ ਗਰਾਂਟ ਦਿੰਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਅਰਵਿੰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Tags: 114 crore to Rs. 240 croreChief Minister Channipunjabi university
Share203Tweet127Share51

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.