ਸ਼ਨੀਵਾਰ, ਅਗਸਤ 15, 2026 02:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਗਟ ਸਿੰਘ ਭਗਵੰਤ ਮਾਨ ਤੇ ਹੋਏ ਸਿੱਧੇ ,ਕਿਹਾ ਬਾਕੀ 116 ਵਿਧਾਇਕਾਂ ਦੀਆਂ ਗੱਡੀਆਂ ਵਾਪਿਸ ਲੈਣ ਦੀ ਵੀ ਜੁੱਰਤ ਕਰੋ’

by propunjabtv
ਅਪ੍ਰੈਲ 15, 2022
in ਪੰਜਾਬ
0

ਪਿਛੇਲ ਦਿਨਾਂ ਵਿੱਚ ਇੱਕ ਚਰਚਾ ਤੇ ਗੱਲ ਚੱਲ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਨੂੰ ਲਗਜ਼ਰੀ ਗੱਡੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਦੀ ਸਿਆਸਤ ਵਿਚ ਹਲਚਲ ਮਚ ਗਈ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਇਸ ‘ਤੇ ਸਫਾਈ ਦਿੱਤੀ ਗਈ ਹੈ ਕਿ ਮੈਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਨਹੀਂਲਿਆ ਗਿਆ ਹੈ।

ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪ੍ਰਗਟ ਸਿੰਘ ਭੜਕ ਗਏ ਹਨ। ਉਨ੍ਹਾਂ ਨੇ CM ਮਾਨ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਜੇ ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ 116 ਵਿਧਾਇਕਾਂ ਦੀ ਗੱਡੀ ਵਾਪਿਸ ਲੈਣ ਦੀ ਵੀ ਜੁੱਰਤ ਕਰੋ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੇ ਮੇਰੀ ਸਰਕਾਰੀ ਗੱਡੀ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।

ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਸਰਕਾਰੀ ਗੱਡੀ ਮੈਨੂੰ ਬਤੌਰ ਵਿਧਾਇਕ ਮਿਲੀ ਹੈ। ਮੈਨੂੰ ਉਮੀਦ ਹੈ ਕਿ ਇਹ ਕੋਈ ਬਦਲਾਖੋਰੀ ਦੀ ਭਾਵਨਾ ਵਿਚ ਲਿਆ ਫੈਸਲਾ ਨਹੀਂ ਹੈ ਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਮੇਰੇ ਨਾਲ-ਨਾਲ ਬਾਕੀ 116 ਵਿਧਾਇਕਾਂ ਦੀਆਂ ਸਰਕਾਰੀ ਗੱਡੀਆਂ ਵਾਪਸ ਲੈਣ ਦੀ ਵੀ ਜੁਰੱਤ ਕਰੋਗੇ।’

Tags: cm bhagwant mannpargat singhpunjab AAP
Share220Tweet138Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.