ਸੋਮਵਾਰ, ਅਪ੍ਰੈਲ 20, 2026 09:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਕੇਂਦਰੀ ਮੰਤਰੀਆਂ ਨਾਲ 12ਵੀਂ ਬੋਰਡ ਦੀ ਪ੍ਰਿਖਿਆਵਾਂ ਨੂੰ ਲੈਕੇ ਕਰਨਗੇ ਬੈਠਕ

by propunjabtv
ਮਈ 22, 2021
in ਦੇਸ਼
0

ਭਲਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ  ਹੇਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਇਕ ਉੱਚ ਪੱਧਰੀ ਬੈਠਕ ਹੋਵੇਗੀ। ਇਸ ‘ਚ 12ਵੀਂ ਬੋਰਡ ਦੀਆਂ ਪੈਂਡਿੰਗ ਪ੍ਰੀਖਿਆਵਾਂ ਅਤੇ ਪੇਸ਼ੇਵਰ ਪਾਠਕ੍ਰਮਾਂ ਦੀ ਪ੍ਰਵੇਸ਼ ਪ੍ਰੀਖਿਆਵਾਂ ਨੂੰ ਲੈ ਕੇ ਚਰਚਾ ਹੋਵੇਗੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੋਨਾ ਵਾਇਰਸ ਸੰਕਰਮਣ ਦੀ ਦੂਜੀ ਲਹਿਰ ਦੇ ਮੱਦੇਨਜ਼ਰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਨਿਸ਼ੰਕ ਨੇ ਟਵੀਟ ਕੀਤਾ ਕਿ 23 ਮਈ 2021 ਨੂੰ ਦੁਪਹਿਰ 11 ਵਜੇ ਇਹ ਬੈਠਕ ਡਿਜ਼ੀਟਲ ਮਾਧਿਅਮ ਨਾਲ ਹੋਵੇਗੀ, ਜਿਸ ‘ਚ ਉਨ੍ਹਾਂ (ਨਿਸ਼ੰਕ) ਤੋਂ ਇਲਾਵਾ ਕੇਂਦਰੀ ਮੰਤਰੀ ਸਮਰਿਤੀ ਇਰਾਨੀ, ਪ੍ਰਕਾਸ਼ ਜਾਵਡੇਕਰ ਵੀ ਸ਼ਾਮਲ ਹੋਣਗੇ। ਇਸ ਬੈਠਕ ‘ਚ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀ, ਸਕੱਤਰ ਹਿੱਸਾ ਲੈਣਗੇ। ਸਿੱਖਿਆ ਮੰਤਰਾਲਾ ਦੇ ਬਿਆਨ ਅਨੁਸਾਰ, ਇਸ ਬੈਠਕ ‘ਚ 12ਵੀਂ ਬੋਰਡ ਦੀਆਂ ਪੈਂਡਿੰਗ ਪ੍ਰੀਖਿਆਵਾਂ ਅਤੇ ਪੇਸ਼ੇਵਰ ਪਾਠਕ੍ਰਮਾਂ ਦੀਆਂ ਪ੍ਰਵੇਸ਼ ਪ੍ਰੀਖਿਆਵਾਂ ਨੂੰ ਲੈ ਕੇ ਚਰਚਾ ਹੋਵੇਗੀ। ਉੱਥੇ ਹੀ ਸੂਚਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੀ ਚਿੱਠੀ ‘ਚ ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲੀ ਸਿੱਖਿਆ, ਸਿੱਖਿਆ ਮੰਤਰਾਲਾ ਅਤੇ ਸੀ.ਬੀ.ਐੱਸ.ਈ. ਵਿਦਿਆਰਥੀਆਂ, ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰੀਖਿਆ ਆਯੋਜਿਤ ਕਰਨ ਦੇ ਬਦਲ ‘ਤੇ ਵਿਚਾਰ ਕਰ ਰਿਹਾ ਹੈ। ਇਸ ‘ਚ ਕਿਹਾ ਗਿਆ ਹੈ ਕਿ ਉੱਚ ਸਿੱਖਿਆ ਵਿਭਾਗ ਵੀ ਉੱਚ ਸਿੱਖਿਆ ਸੰਸਥਾਵਾਂ ਲਈ ਪ੍ਰੀਖਿਆ ਦੀਆਂ ਤਾਰੀਖ਼ਾਂ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ ਕਰ ਰਿਹਾ ਹੈ। ਕੋਰੋਨਾ ਕਾਰਨ ਸਿੱਖਿਆ ਖੇਤਰ ‘ਤੇ ਕਾਫ਼ੀ ਪ੍ਰਭਾਵ ਪਿਆ ਹੈ, ਖਾਸ ਤੌਰ ‘ਤੇ ਪ੍ਰੀਖਿਆ ਅਤੇ ਪ੍ਰਵੇਸ਼ ਪ੍ਰੀਖਿਆਵਾਂ ‘ਤੇ ਇਸ ਦਾ ਅਸਰ ਪਿਆ ਹੈ। ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀਆਂ 12ਵੀਂ ਬੋਰਡ ਪ੍ਰੀਖਿਆਵਾਂ ਮੁਲਤਵੀ ਅਤੇ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਬੈਠਕ ‘ਚ ਕੀਤਾ ਗਿਆ ਸੀ। ਇਹ ਪ੍ਰੀਖਿਆਵਾਂ 4 ਮਈ ਤੋਂ 14 ਜੂਨ ਦਰਮਿਆਨ ਹੋਣੀਆਂ ਸਨ। ਇਸ ਤੋਂ ਇਲਾਵਾ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਨੇ ਮੈਡੀਕਲ ਕਾਲਜਾਂ ‘ਚ ਦਾਖ਼ਲ ਲਈ ਨੀਟ ਪ੍ਰਵੇਸ਼ ਪ੍ਰੀਖਿਆ ਅਤੇ ਕੁਝ ਹੋਰ ਪ੍ਰੀਖਿਆ ਮੁਲਤਵੀ ਕੀਤੀ।

Tags: 12th examscoronavirusmeetingsschools
Share224Tweet140Share56

Related Posts

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.