ਬੁੱਧਵਾਰ, ਅਗਸਤ 6, 2025 07:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਟੋਕੀਓ ਉਲੰਪਿਕ ਖੇਡਾਂ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਸਮਾਗਮ 12 ਨੂੰ, 15.10 ਕਰੋੜ ਰੁਪਏ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਿਤ:ਰਾਣਾ ਸੋਢੀ

by propunjabtv
ਅਗਸਤ 10, 2021
in ਖੇਡ, ਪੰਜਾਬ
0

 

ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 15.10 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਇਹ ਖੁਲਾਸਾ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਰਾਣਾ ਸੋਢੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਤ ਕਰਨਗੇ ਜਦੋਂ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਉਪਰੰਤ ਸਮੂਹ ਖਿਡਾਰੀਆਂ ਨੂੰ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਵਿਸ਼ੇਸ਼ ਐਲਾਨ ਤਹਿਤ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਸੋਨ ਤਮਗਾ ਜੇਤੂ ਅਥਲੀਟ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਿਆ ਹੈ ਜਿਸ ਵਿੱਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।

Tags: Athletes participatinghonored on 12thRana Sodhitokyo Olympicswith 15.10 crore
Share200Tweet125Share50

Related Posts

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.