ਸ਼ੁੱਕਰਵਾਰ, ਸਤੰਬਰ 18, 2026 07:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦਲ ਕੱਲ੍ਹ ਦੁਪਹਿਰ 12 ਵਜੇ ਕਰੇਗਾ ਬਹੁਕਰੋੜੀ ਘਪਲੇ ਦਾ ਪਰਦਾਫਾਸ਼ : ਮਜੀਠੀਆ

by propunjabtv
ਜਨਵਰੀ 21, 2022
in ਦੇਸ਼, ਪੰਜਾਬ
0

ਪੰਜਾਬ ‘ਚ 2022 ਵਿਧਾਨ ਸਭਾ ਚੋਣਾਂ ਦਾ ਚੁਣਾਵੀ ਬਿਗੁੱਲ ਵੱਜਣ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਈ ਥਾਂਵਾ ‘ਤੇ ਈ.ਡੀ. ਦੀਆਂ ਰੇਡਾਂ ਵੀ ਹੋ ਰਹੀਆਂ ਹਨ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਦੁਪਹਿਰ 12 ਵਜੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਦੇ ਬਹੁਕਰੋੜੀ ਘਪਲੇ ਦਾ ਪਰਦਾਫਾਸ਼ ਕਰਨ ਦਾ ਵੱਡਾ ਐਲਾਨ ਕੀਤਾ ਹੈ।

BIG SCAM EXPOSE at 12 pm tomorrow.
Shiromani Akali Dal (SAD) will blow the lid off a multi-crore scam by chief minister @CHARANJITCHANNI tomorrow. All are cordially invited. Details will follow soon. pic.twitter.com/LyJCLTcqyn

— Bikram Singh Majithia (@bsmajithia) January 21, 2022

ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਦਿੱਤੀ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਦੁਪਹਿਰ 12 ਵਜੇ ਵੱਡੇ ਘਪਲੇ ਦਾ ਪਰਦਾਫਾਸ਼ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰੇਗਾ। ਸਭ ਨੂੰ ਸੱਦਾ ਦਿੰਦਿਆਂ ਉਨ੍ਹਾਂ ਵੇਰਵੇ ਜਲਦੀ ਹੀ ਆਉਣ ਦੀ ਗੱਲ ਕਹੀ ਹੈ।

Tags: Bikram MajithiaCM ChannImulti crore scamshromani akali dal
Share200Tweet125Share50

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.