ਬੁੱਧਵਾਰ, ਸਤੰਬਰ 16, 2026 10:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੱਲ ਸਵੇਰੇ 12 ਵਜੇ ਹੋਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ

by propunjabtv
ਮਈ 30, 2022
in ਪੰਜਾਬ
0

ਕਾਂਗਰਸ ਆਗੂ ਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 5 ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਅੰਤਿਮ ਸਸਕਾਰ ਕੱਲ ਸਵੇਰੇ 12 ਵਜੇ ਉਨ੍ਹਾਂ ਦੇ ਪਿੰਡ ਮੂਸੇਵਾਲਾ ਵਿਖੇ ਹੋਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਸਵੇਰੇ 8:30 ‘ਤੇ ਕਰਵਾਏ ਜਾਣਗੇ। ਇਸ ਦੀ ਜਾਣਕਾਰੀ ਜਸਵਿੰਦਰ ਬਰਾੜ ਨੇ ਸਾਂਝੀ ਕੀਤੀ ਹੈ।ਦੱਸ ਦੇਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਪਹਿਲਾਂ ਪਰਿਵਾਰ ਨੇ ਸਿੱਧੂ ਮੂਸੇਵਾਲਾ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਕਤਲ ਮਾਮਲੇ ਦੀ ਜਾਂਚ ਐੱਨਆਈਏ ਅਤੇ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਜਿਸ ਦੀ ਪੰਜਾਬ ਸਰਕਾਰ ਨੇ ਆਗਿਆ ਦੇ ਦਿੱਤੀ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: funeralSidhu Musewalatomorrow morning
Share207Tweet129Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.