ਬੁੱਧਵਾਰ, ਅਪ੍ਰੈਲ 8, 2026 03:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੂਸੇਵਾਲਾ ਦੇ ਘਰ ਪਹੁੰਚੀ ਮ੍ਰਿਤਕ ਦੇਹ, ਭਾਰੀ ਇਕੱਠ ,ਹਰ ਅੱਖ ਨਮ 12 ਵਜੇ ਹੋਵੇਗਾ ਅੰਤਿਮ ਸਸਕਾਰ

by propunjabtv
ਮਈ 31, 2022
in Featured News, ਪੰਜਾਬ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਉਨਾਂ੍ਹ ਦੇ ਘਰ ਪਹੁੰਚ ਚੁੱਕੀ ਹੈ।ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਉਨਾਂ੍ਹ ਦੇ ਅੰਤਿਮ ਸਸਕਾਰ ਕਰਵਾਏ ਜਾਣਗੇ।ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦਾ ਉਨ੍ਹਾਂ ਦੇ ਘਰ ਉਨਾਂ੍ਹ ਦੇ ਅੰਤਿਮ ਦਰਸ਼ਨ ਕਰਨ ਲਈ ਤਾਂਤਾ ਲੱਗਿਆ ਹੋਇਆ ਹੈ।

ਹਰ ਕਿਸੇ ਦੀ ਅੱਖਾਂ ਨਮ ਹਨ।ਪਿੰਡ ‘ਚ ਪੈਰ ਰੱਖਣ ਨੂੰ ਥਾਂ ਨਹੀਂ ਹੈ।ਲੋਕਾਂ ਦਾ ਰੋ-ਰੋ ਬੁਰਾ ਹਾਲ ਹੈ।ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: punjabi singersidhu moosewala
Share199Tweet125Share50

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026
Load More

Recent News

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.