ਸੋਮਵਾਰ, ਅਪ੍ਰੈਲ 20, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

12ਵੀਂ ਦੇ ਨਤੀਜੇ ਦੀ ਤਰੀਕ ਦਾ ਐਲਾਨ, ਇਸ ਤਰੀਕੇ ਨਾਲ ਜੋੜੇ ਜਾਣਗੇ ਨੰਬਰ

by propunjabtv
ਜੂਨ 29, 2021
in ਦੇਸ਼, ਪੰਜਾਬ
0

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੀ ਸਥਿਤੀ ਨੂੰ ਦੇਖਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ। ਪਹਿਲਾਂ ਪ੍ਰੀਖਿਆ ਨੂੰ ਲੈ ਕੇ ਭੰਬਲਭੂਸਾ ਬਣਿਆ ਰਿਹਾ ਤੇ ਹੁਣ ਨਤੀਜਿਆਂ ਦੀ ਉਡੀਕ ਕਰਕੇ ਵਿਦਿਆਰਥੀ ਪ੍ਰੇਸ਼ਾਨ ਹਨ। ਸੁਪਰੀਮ ਕੋਰਟ ਨੇ ਸੀਬੀਐਸਈ ਤੇ ਹੋਰ ਬੋਰਡਾਂ ਨੂੰ 31 ਜੁਲਾਈ ਤੱਕ ਨਤੀਜੇ ਐਲਾਨਣ ਦਾ ਹੁਕਮ ਦਿੱਤਾ ਹੈ।

ਇਸ ਸੰਦਰਭ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਵਿੱਚ ਜੁੱਟ ਗਿਆ ਹੈ। ਇਸ ਸਬੰਧੀ ਸਕੂਲ ਬੋਰਡ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਸੀਬੀਐਸਈ ਦੀ ਤਰਜ ’ਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਦੀ ਗੱਲ ਆਖੀ ਹੈ।

ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐਸਈ ਪੈਟਰਨ ਦੇ ਨੇੜੇ-ਤੇੜੇ ਰਹਿ ਕੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ।

ਉਨ੍ਹਾਂ ਨਤੀਜਾ ਘੋਸ਼ਿਤ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਸੀਬੀਐਸਈ ਨੂੰ ਤਲਬ ਕਰਕੇ ਬਾਰ੍ਹਵੀਂ ਦੇ ਨਤੀਜੇ ਬਾਰੇ ਪੁੱਛਿਆ ਗਿਆ ਸੀ ਅਤੇ ਸੀਬੀਐਸਈ ਨੇ ਉਸਾਰੂ ਦਲੀਲਾਂ ਪੇਸ਼ ਕਰਕੇ ਮੁੱਢਲੀ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਸੀਬੀਐਸਈ ਵੱਲੋਂ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਲਈ ਜੋ ਵਿਧੀ ਤਿਆਰ ਕੀਤੀ ਗਈ ਹੈ। ਉਸੇ ਤਰਜ਼ ’ਤੇ ਪੰਜਾਬ ਬੋਰਡ ਵੱਲੋਂ ਨਤੀਜਾ ਤਿਆਰ ਕੀਤਾ ਜਾਵੇਗਾ।

Tags: 12th resultformula.punjab
Share202Tweet126Share50

Related Posts

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਅਪ੍ਰੈਲ 20, 2026

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਅਪ੍ਰੈਲ 20, 2026

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਅਪ੍ਰੈਲ 20, 2026
Load More

Recent News

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

10th 12th Board Result: ਬੋਰਡ ਨਤੀਜਿਆਂ ਦੀਆਂ ਤਰੀਕਾਂ ਸੰਬੰਧੀ ਅਪਡੇਟ: CBSE, ICSE, ਤੇ UPMSP ਕਦੋਂ ਜਾਰੀ ਕਰਨਗੇ ਨਤੀਜੇ ?

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.