ਵੀਰਵਾਰ, ਜੁਲਾਈ 16, 2026 09:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਹਿਮਾਚਲ ‘ਚ ਐਂਟਰੀ ਤੇ ਲੱਗ ਸਕਦੀ ਰੋਕ ,ਜਾਣੋ 13 ਅਗਸਤ ਤੋਂ ਕਿਹੜੇ ਲੋਕ ਜਾ ਸਕਣਗੇ ਹਿਮਾਚਲ

by propunjabtv
ਅਗਸਤ 11, 2021
in ਦੇਸ਼, ਵਿਦੇਸ਼
0

ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ ਜਿਸ ਤੇ ਹਿਮਾਚਲ ਸਰਕਾਰ ਨੇ ਚਿੰਤਾ ਜ਼ਾਹਿਰ ਕਰਦਿਆਂ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ | ਹਿਮਾਚਲ ਪ੍ਰਦੇਸ਼  ਦੀ ਸਰਕਾਰ ਨੇ ਰਾਜ ਦੀ ਯਾਤਰਾ ਕਰਨ ਦੇ ਚਾਹਵਾਨ ਲੋਕਾਂ ਲਈ 13 ਅਗਸਤ ਤੋਂ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਦੇ ਪ੍ਰਮਾਣ ਪੱਤਰ ਜਾਂ ਕਰੋਨਾ ਟੈਸਟ ਦੀ ‘ਨੈਗੇਟਿਵ ਰਿਪੋਰਟ’ ਲਿਆਉਣਾ ਲਾਜ਼ਮੀ ਕਰ ਦਿੱਤਾ ਹੈ। ਮੁੱਖ ਸਕੱਤਰ ਰਾਮ ਸੁਭਾਗ ਸਿੰਘ ਨੇ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ, “13 ਅਗਸਤ ਤੋਂ ਰਾਜ ਦੀ ਯਾਤਰਾ ਕਰਨ ਦੇ ਚਾਹਵਾਨ ਸਾਰੇ ਲੋਕਾਂ ਲਈ ਕੋਵਿਡ-19 ਟੀਕੇ (ਦੋਵੇਂ ਖੁਰਾਕਾਂ) ਦਾ ਸਰਟੀਫਿਕੇਟ ਜਾਂ ਟੈਸਟ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਆਰਟੀ-ਪੀਸੀਆਰ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ ਜਾਂ ਰੈਪਿਡ ਟੈਸਟ ਦੀ ਰਿਪੋਰਟ 24 ਘੰਟਿਆਂ ਤੋਂ ਪਹਿਲਾਂ ਨਹੀਂ ਹੋਣੀ ਚਾਹੀਦੀ।

Tags: coronaEntryHimachal Prdeshindia coronasecond wave
Share203Tweet127Share51

Related Posts

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.