ਸ਼ੁੱਕਰਵਾਰ, ਜੁਲਾਈ 4, 2025 11:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਕੂਲਾਂ ‘ਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ: ਹਰਜੋਤ ਸਿੰਘ ਬੈਂਸ

ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 31, 2023
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿੱਚ ਭੇਜ ਦਿੱਤੀ ਗਈ ਹੈ।

ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251 ਕਲਾਸ-ਰੂਮ, ਜ਼ਿਲਾ ਬਰਨਾਲਾ ਦੇ 27 ਸਕੂਲਾਂ ਲਈ 35 ਕਲਾਸ-ਰੂਮ, ਜ਼ਿਲਾ ਬਠਿੰਡਾ ਦੇ 48 ਸਕੂਲਾਂ ਲਈ 73 ਕਲਾਸ-ਰੂਮ, ਜ਼ਿਲਾ ਫਰੀਦਕੋਟ ਦੇ 37 ਸਕੂਲਾਂ ਲਈ 51 ਕਲਾਸ-ਰੂਮ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ 6 ਕਲਾਸ-ਰੂਮ, ਜ਼ਿਲਾ ਫਾਜਿਲਕਾ ਦੇ 152 ਸਕੂਲਾਂ ਲਈ 221 ਕਲਾਸ-ਰੂਮ, ਜ਼ਿਲਾ ਫ਼ਿਰੋਜ਼ਪੁਰ ਦੇ 72 ਸਕੂਲਾਂ ਲਈ 93 ਕਲਾਸ-ਰੂਮ, ਜ਼ਿਲਾ ਗੁਰਦਾਸਪੁਰ ਦੇ 61 ਸਕੂਲਾਂ ਲਈ 75 ਕਲਾਸ-ਰੂਮ, ਜ਼ਿਲਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਜਲੰਧਰ ਦੇ 21 ਸਕੂਲਾਂ ਲਈ 25 ਕਲਾਸ-ਰੂਮ, ਜ਼ਿਲਾ ਕਪੂਰਥਲਾ ਦੇ 23 ਸਕੂਲਾਂ ਲਈ 28 ਕਲਾਸ-ਰੂਮ, ਜ਼ਿਲਾ ਲੁਧਿਆਣਾ ਦੇ 74 ਸਕੂਲਾਂ ਲਈ 126 ਕਲਾਸ-ਰੂਮ, ਜ਼ਿਲਾ ਮਲੇਰਕੋਟਲਾ ਦੇ 14 ਸਕੂਲਾਂ ਲਈ 19 ਕਲਾਸ-ਰੂਮ, ਜ਼ਿਲਾ ਮਾਨਸਾ ਦੇ 28 ਸਕੂਲਾਂ ਲਈ 37 ਕਲਾਸ-ਰੂਮ, ਜ਼ਿਲਾ ਮੋਗਾ ਦੇ 17 ਸਕੂਲਾਂ ਲਈ 24 ਕਲਾਸ-ਰੂਮ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਪਠਾਨਕੋਟ ਦੇ 11 ਸਕੂਲਾਂ ਲਈ 11 ਕਲਾਸ-ਰੂਮ, ਜ਼ਿਲਾ ਪਟਿਆਲ਼ਾ ਦੇ 89 ਸਕੂਲਾਂ ਲਈ 108 ਕਲਾਸ-ਰੂਮ, ਜ਼ਿਲਾ ਰੂਪਨਗਰ ਦੇ 38 ਸਕੂਲਾਂ ਲਈ 41 ਕਲਾਸ-ਰੂਮ, ਜ਼ਿਲਾ ਸੰਗਰੂਰ ਦੇ 46 ਸਕੂਲਾਂ ਲਈ 66 ਕਲਾਸ-ਰੂਮ, ਜ਼ਿਲਾ ਮੋਹਾਲੀ ਦੇ 44 ਸਕੂਲਾਂ ਲਈ 68 ਕਲਾਸ-ਰੂਮ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਕਲਾਸ-ਰੂਮ ਅਤੇ ਜ਼ਿਲਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਪੰਜਾਬ ਮੰਤਰੀ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਸਾਰੇ ਹੀ ਸਕੂਲਾਂ ਵਿੱਚ ਸੈਨੀਟੇਸ਼ਨ ਸਿਸਟਮ ਦੇ ਸੁਧਾਰ ਵੱਲ ਵੀ ਧਿਆਨ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBuild New Classroomsharjot singh bainspro punjab tvpunjab governmentPunjab Government Schoolspunjab newsPunjab School Education Systempunjabi news
Share203Tweet127Share51

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.