ਸ਼ੁੱਕਰਵਾਰ, ਸਤੰਬਰ 18, 2026 04:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਹੋਵੇਗੀ

by Gurjeet Kaur
ਫਰਵਰੀ 27, 2023
in ਦੇਸ਼
0

ਕੇਂਦਰ ਸਰਕਾਰ ਅੱਜ ਦੇਸ਼ ਸਮੇਤ ਪੰਜਾਬ ਦੇ ਕਰੋੜਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਦੀ 13ਵੀਂ ਕਿਸ਼ਤ ਦਾ ਲਾਭ ਦੇਵੇਗੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਡਾਇਰੈਕਟ ਬੈਂਕ ਟਰਾਂਸਫਰ (DBT) ਰਾਹੀਂ 2-2 ਹਜ਼ਾਰ ਰੁਪਏ ਦਿੱਤੇ ਜਾਣਗੇ। ਪੰਜਾਬ ਵਿੱਚ ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਯੋਜਨਾ ਤਹਿਤ ਕੁੱਲ 16 ਲੱਖ 96 ਹਜ਼ਾਰ 911 ਕਿਸਾਨ ਰਜਿਸਟਰਡ ਹਨ। ਜਦਕਿ ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਕਿਸਾਨ ਇਸ ਦੇ ਲਾਭਪਾਤਰੀ ਹਨ।

ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਤਹਿਤ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 16 ਹਜ਼ਾਰ ਕਰੋੜ ਰੁਪਏ ਦਿੱਤੇ ਜਾਣਗੇ। ਪਿਛਲੇ ਸਾਲ ਪੰਜਾਬ ਦੇ ਰਜਿਸਟਰਡ ਕਿਸਾਨਾਂ ਵਿੱਚੋਂ 2 ਲੱਖ 5 ਹਜ਼ਾਰ 308 ਕਿਸਾਨਾਂ ਨੂੰ ਡੀਬੀਟੀ ਰਾਹੀਂ 12ਵੀਂ ਕਿਸ਼ਤ ਵਿੱਚ 2-2 ਹਜ਼ਾਰ ਰੁਪਏ ਟਰਾਂਸਫਰ ਕੀਤੇ ਗਏ ਸਨ। ਹਾਲਾਂਕਿ ਇੱਕ ਰਿਪੋਰਟ ਅਨੁਸਾਰ ਪੰਜਾਬ ਦੇ 88 ਫੀਸਦੀ ਕਿਸਾਨ ਇਸ ਪ੍ਰੋਤਸਾਹਨ ਰਾਸ਼ੀ ਤੋਂ ਵਾਂਝੇ ਰਹਿ ਗਏ ਹਨ।

ਜਦਕਿ ਇਸ ਦਾ ਲਾਭ ਦੇਸ਼ ਦੇ ਕਰੀਬ 2 ਕਰੋੜ ਕਿਸਾਨਾਂ ਤੱਕ ਨਹੀਂ ਪਹੁੰਚ ਸਕਿਆ। ਹਾਲਾਂਕਿ ਇਸ ਵਾਰ ਪੰਜਾਬ ਅਤੇ ਦੇਸ਼ ਦੇ ਕਿੰਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਯੋਜਨਾ ਦਾ ਲਾਭ ਮਿਲੇਗਾ, ਇਹ ਤਾਂ ਬਾਅਦ ਵਿੱਚ ਹੀ ਪਤਾ ਲੱਗੇਗਾ।

ਯੋਗ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ
ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਯੋਜਨਾ ਤਹਿਤ ਹਰ ਸਾਲ ਕੇਂਦਰ ਸਰਕਾਰ ਵੱਲੋਂ ਯੋਗ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਕਮ ਹਰ 4 ਮਹੀਨਿਆਂ ਦੇ ਅੰਤਰਾਲ ‘ਤੇ 2-2 ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਇਹ ਕਿਸ਼ਤ 17 ਅਕਤੂਬਰ 2022 ਨੂੰ ਜਾਰੀ ਕੀਤੀ ਗਈ ਸੀ। ਕੇਂਦਰ ਸਰਕਾਰ ਨੇ ਹੁਣ ਇਹ ਰਕਮ ਹੋਲੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਦਾ ਫੈਸਲਾ ਕੀਤਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits Of PM Samman Kisan Nidhi Yojanafarmerspro punjab tvpunjabi news
Share229Tweet143Share57

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.