ਸੋਮਵਾਰ, ਜੂਨ 16, 2025 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਵਿਧਾਨ ਸਭਾ ਚੋਣਾਂ: ’14 ਫਰਵਰੀ ਨੂੰ ਪੂਰਾ ਪੰਜਾਬ ਬੋਲੇਗਾ ਆਈ. ਲਵ. ਯੂ. ਕੇਜਰੀਵਾਲ’

by propunjabtv
ਜਨਵਰੀ 8, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਅਤੇ ਪੰਜਾਬ ਮਾਮਲਿਆਂ ਦੇ ਪ੍ਰਧਾਨ ਰਾਘਵ ਚੱਢਾ ਵੱਲੋਂ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ ਜਿਸ ‘ਚ ਉਨ੍ਹਾਂ ਚੋਣ ਕਮੀਸ਼ਨ ਵੱਲੋਂ ਐਲਾਣੀਆਂ ਚੋਣਾਂ ਦੀਆਂ ਤਾਰੀਖਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਸੱਭ ਤੋਂ ਵੱਡਾ ਤਿਉਹਾਰ ਜਿਸਨੂੰ ਲੋਕ ਚੋਣਾਂ ਵੀ ਕਹਿੰਦੇ ਹਨ ਅੱਜ ਚੋਣ ਕਮੀਸ਼ਨ ਵੱਲੋਂ ਉਸਦੀ ਤਾਰੀਖ ਤੈਅ ਕਰ ਦਿੱਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਦਾ ਹਰ ਇਕ ਵਰਕਰ ਵੀ ਆਉਣ ਵਾਲੀਆਂ ਚੋਣਾਂ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਕਮੀਸ਼ਨ ਵੱਲੋਂ ਐਲਾਣੀਆਂ ਚੋਣਾਂ ਦੀਆਂ ਤਾਰੀਖਾਂ ਦਾ ਸਵਾਗਤ ਕਰਦੀ ਹੈ। ਸਾਡੀ ਪਾਰਟੀ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਇਹ ਚੋਣਾ ਪਾਰਟੀ ਲਈ ਸਫਲ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਤਾਂ ਹਰ ਇਕ ਸਰਵੇ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾ ਰਿਹਾ ਹੈ। ਪੰਜਾਬ ਬਦਲਾਵ ਚਾਹੁੰਦਾ ਹੈ ਅਤੇ ਲੋਕ ਇਸ ਬਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ 14 ਫਰਵਰੀ ਵੈਲਨਟਾਈਨ ਵਾਲੇ ਦਿਨ ਪੰਜਾਬ ਦੇ ਲੋਕ ਇਕ ਸੁਰ ‘ਚ ਆਈ. ਲਵ. ਯੂ. ਕੇਜਰੀਵਾਲ ਕਹਿਣਗੇ ਅਤੇ ਆਮ ਆਦਮੀ ਪਾਰਟੀ ਨੂੰ ਜਤਾ ਕੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਸੇਵਾ ਕਰਨ ਦਾ ਇਕ ਮੌਕਾ ਜ਼ਰੂਰ ਦੇਣਗੇ।

Tags: aam admi partyElection CommissionI Love u KejriwalPunjab electionsraghav chadda
Share199Tweet124Share50

Related Posts

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਕੀ ਜਹਾਜ ‘ਚ ਸਭ ਤੋਂ ਸੁਰੱਖਿਅਤ ਹੁੰਦੀ ਹੈ ਇਹ ਸੀਟ? ਦੋ ਵੱਡੇ ਹਾਦਸੇ, ਦੋ ਸੁਰੱਖਿਅਤ ਬਚੇ ਵਿਅਕਤੀ ਪਰ ਇੱਕ ਸੀਟ ਨੰਬਰ

ਜੂਨ 14, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.